• Latest
  • Trending
PUNJAB ਵਿਧਾਨ ਸਭਾ ਜ਼ਿਮਨੀ ਚੋਣ : ਅੱਜ ਐਲਾਨਿਆ ਜਾਵੇਗਾ ਨਤੀਜਾ

PUNJAB ਵਿਧਾਨ ਸਭਾ ਜ਼ਿਮਨੀ ਚੋਣ : ਅੱਜ ਐਲਾਨਿਆ ਜਾਵੇਗਾ ਨਤੀਜਾ

2 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

12 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

22 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

43 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿਧਾਨ ਸਭਾ ਜ਼ਿਮਨੀ ਚੋਣ : ਅੱਜ ਐਲਾਨਿਆ ਜਾਵੇਗਾ ਨਤੀਜਾ

November 23, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB ਵਿਧਾਨ ਸਭਾ ਜ਼ਿਮਨੀ ਚੋਣ : ਅੱਜ ਐਲਾਨਿਆ ਜਾਵੇਗਾ ਨਤੀਜਾ

PUNJAB ਵਿਧਾਨ ਸਭਾ ਜ਼ਿਮਨੀ ਚੋਣ : ਅੱਜ ਐਲਾਨਿਆ ਜਾਵੇਗਾ ਨਤੀਜਾ

ਚਾਰ ਸੀਟਾਂ ਤੇ ਕੁੱਲ 45 ਉਮੀਦਵਾਰ ਹਨ ਚੋਣ ਮੈਦਾਨ ‘ਚ

8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ਅੱਜ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ 23 ਨਵੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ।ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
3 weeks ago
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 