• Latest
  • Trending
PUNJAB ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ

PUNJAB ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ

2 years ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

33 minutes ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

52 minutes ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

1 hour ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

1 hour ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

2 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

3 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

4 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

5 hours ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

5 hours ago
Hindi News
English News
Wednesday, May 27, 2026
No Result
View All Result
37 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ

November 23, 2024
in Politics, ਸਿਆਸੀ, ਖਬਰਾਂ, ਪੰਜਾਬ, ਬਰਨਾਲਾ
PUNJAB ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ

PUNJAB ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ

ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ ਦੇ ਗੜ੍ਹਾਂ ‘ਚ ਲਾਈ ਸੰਨ੍ਹ

ਕਾਂਗਰਸ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਪਤਨੀਆਂ ਨੂੰ ਜਿਤਾਉਣ ਵਿੱਚ ਹੋਏ ਨਾਕਾਮ

4 ਵਿੱਚੋਂ ਤਿੰਨ ਸੀਟਾਂ ਤੇ ਆਮ ਆਦਮੀ ਪਾਰਟੀ ਨੇ ਕੀਤਾ ਕਬਜਾ

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ ਹੋਇਆ ਹੈ। ਆਪ ਦੇ MP ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਵਿੱਚ ਜਾਣ ਨਾਲ ਖਾਲੀ ਹੋਈ ਬਰਨਾਲਾ ਸੀਟ ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇੱਥੋਂ ਕਾਂਗਰਸ ਦੇ ਕੁਲਦੀਪ ਸਿੰਘ ਢਿੱਲੋਂ ਨੇ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ  ਮਾਤ ਦਿੱਤੀ। ਦੱਸ ਦਈਏ ਕਿ ਬਰਨਾਲਾ ਤੋਂ ਮੀਤ ਹੇਅਰ ਲਗਾਤਾਰ ਦੋ ਵਾਰ 2017 ਅਤੇ 2022 ਵਿਧਾਨ ਸਭਾ ਚੋਣਾਂ ਵਿੱਚ ਜਿੱਤਦੇ ਰਹੇ ਹਨ। ਇਸ ਲਈ ਜ਼ਿਮਨੀ ਚੋਣਾਂ ਤੋਂ ਪਹਿਲਾਂ ਹੀ ਇਸ ਸੀਟ ਨੂੰ ‘ਆਪ‘ ਦਾ ਸੁਰੱਖਿਅਤ ਗੜ੍ਹ ਮੰਨਿਆ ਜਾ ਰਿਹਾ ਸੀ, ਪਰ ਅੱਜ ਆਏ ਨਤੀਜਿਆਂ ਵਿੱਚ ਵੋਟਰਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸੀਟ ਤੋਂ ਲਾਹ ਕੇ ਵਿਰੋਧੀ ਧਿਰ ਕਾਂਗਰਸ ਪ੍ਰਤੀ ਭਰੋਸਾ ਜਤਾਇਆ ਹੈ।

ਇਸ ਤੋਂ ਇਲਾਵਾ ਗਿੱਦੜਵਾਹਾ ਅਤੇ ਡੇਰਾ ਬਾਬਾ ਨਾਨਕ ਜਿੱਥੋਂ ਕ੍ਰਮਵਾਰ ਦੋ ਕਾਂਗਰਸੀ ਦਿੱਗਜ਼ਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਪਤਨੀਆਂ ਨੂੰ ਕਾਂਗਰਸ ਪਾਰਟੀ ਨੇ ਮੈਦਾਨ ਵਿੱਚ ਉਤਾਰਿਆ ਸੀ, ਨੂੰ ਆਮ ਆਦਮੀ ਪਾਰਟੀ ਹੱਥੋਂ ਨਮੋਸ਼ੀ ਝੱਲਣੀ ਪਈ ਹੈ।

ਇਸ ਤੋਂ ਇਲਾਵਾ ਚੱਬੇਵਾਲ ਸੀਟ ਤੋਂ ਇੱਥੋਂ ਦੇ ਵੋਟਰਾਂ ਨੇ ਰਾਜਕੁਮਾਰ ਚੱਬੇਵਾਲ ਤੇ ਇੱਕ ਵਾਰ ਫਿਰ ਭਰੋਸਾ ਜਤਾਉਂਦਿਆਂ ਉਹਨਾਂ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਚੁਣਿਆ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Most Popular

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

by Jaspreet Kaur
1 week ago
0

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ) – IPL...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 