• Latest
  • Trending
ਖੇਡਾਂ ਵਤਨ Punjab ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ

2 years ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

7 minutes ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

23 minutes ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

2 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 7, 2026
No Result
View All Result
26 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡਾਂ ਵਤਨ Punjab ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ

November 23, 2024
in ਖਬਰਾਂ, ਪੰਜਾਬ
ਖੇਡਾਂ ਵਤਨ Punjab ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ

ਖੇਡਾਂ ਵਤਨ Punjab ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ

ਐਸ.ਏ.ਐਸ.ਨਗਰ, 23 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਮੋਹਾਲੀ ਵਿਖੇ ਫੋਰੈਸਟ ਹਿੱਲ, ਪਿੰਡ ਕਰੋਰਾ ਵਿਖੇ ਚੱਲ ਰਹੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੌਰਾਨ ਅੱਜ “ਫ਼ਾਲਟ ਐਂਡ ਆਊਟ “ ਈਵੈਂਟ ਕਰਵਾਇਆ ਗਿਆ।
ਅੱਜ ਮੁੱਖ ਮਹਿਮਾਨ ਵਜੋਂ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਕੁਸ਼ਲ ਸਿੰਗਲਾ ਸਿਵਲ ਜੱਜ ਨੇ ਸ਼ਮੂਲੀਅਤ ਕੀਤੀ ਅਤੇ ਘੋੜ ਸਵਾਰੀ ਮੁਕਾਬਲਿਆਂ ਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਜ਼ਿਲ੍ਹੇ ਦੇ ਖੇਡ ਅਫ਼ਸਰ ਰੂਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਅੰਡਰ-14, 17 ਅਤੇ 21 ਉਮਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਨਤੀਜਿਆਂ ਵਿੱਚ “ਫ਼ਾਲਟ ਐਂਡ ਆਊਟ “ 21 ਸਾਲ ਤੋਂ ਉੱਪਰ ਉਮਰ ਵਰਗ ਵਿੱਚ ਗੁਰਤੇਰਾ ਸਿੰਘ ਦੇ ਘੋੜੇ ਮਸਤਾਨਾ ਨੇ ਪਹਿਲਾ, ਸ਼ੁਭਪਾਲ ਸਿੰਘ ਦੇ ਘੋੜੇ ਸ਼ਾਨ ਏ ਪੰਜਾਬ ਨੇ ਦੂਜਾ ਅਤੇ ਵਿਸ਼ਾਲ ਕੁਮਾਰ ਦੇ ਘੋੜੇ ਵਿਕਟਰ ਨੇ ਤੀਜਾ ਸਥਾਨ ਹਾਸਲ ਕੀਤਾ।
21 ਸਾਲ ਤੋਂ ਘੱਟ ਉਮਰ ਵਰਗ ਵਿੱਚ ਫ਼ਤਿਹਜੀਤ ਸਿੰਘ ਦੇ ਘੋੜੇ ਸਿਲਵਰ ਪੈਗ ਨੇ ਪਹਿਲਾ, ਕੰਵਰ ਜੈ ਦੀਪ ਸਿੰਘ ਦੇ ਘੋੜੇ ਰੈਡ ਕਲਾਊਡ ਨੇ ਦੂਜਾ ਅਤੇ ਕੰਵਰ ਜੈ ਦੀਪ ਸਿੰਘ ਦੇ ਹੀ ਘੋੜੇ ਟਿਊਲਿਪ ਨੇ ਤੀਸਰਾ ਸਥਾਨ ਲਿਆ।
ਐਤਵਾਰ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਦਾ ਆਖ਼ਰੀ ਦਿਨ ਹੋਵੇਗਾ।

Tags: BREAKING NEWSBreaking news in PunjabiLatest Punjab newsmohaliMOHALI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Most Popular

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

by Ranjit Singh
3 weeks ago
0

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ - ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 