• Latest
  • Trending
PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

2 years ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

60 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

November 26, 2024
in ਖਬਰਾਂ, ਖੇਡਾਂ, ਪੰਜਾਬ
PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

ਭਾਰਤੀ ਹਾਕੀ ਓਲੰਪਿਕਸ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਇਹਨਾਂ ਖਿਡਾਰੀਆਂ ਨੂੰ ਮਿਲਣਗੇ ਐਵਾਰਡ

ਕੈਬਨਿਟ ਮੰਤਰੀ ਧਾਲੀਵਾਲ ਤੇ ਸੌਂਦ ਅਤੇ ਵਿਧਾਇਕ ਸ਼ੈਰੀ ਕਲਸੀ ਕੋਟਲਾ ਸ਼ਾਹੀਆ(ਬਟਾਲਾ) ਵਿੱਚ ਐਵਾਰਡ ਜੇਤੂਆਂ ਨੂੰ ਕਰਨਗੇ ਸਨਮਾਨਿਤ 

ਲੁਧਿਆਣਾਃ 26 ਨਵੰਬਰ(ਵਿਸ਼ਵ ਵਾਰਤਾ) ਬਟਾਲਾ ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ 28 ਨਵੰਬਰ ਤੋਂ 1 ਦਸੰਬਰ 2024 ਤੱਕ ਹੋ ਰਹੀਆਂ ਓਲੰਪਿਕ ਚਾਰਟਰ ਦੀਆਂ 31ਵੀਆਂ ਕਮਲਜੀਤ ਖੇਡਾਂ-2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਛੇ ਓਲੰਪੀਅਨ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

PUNJAB : 31ਵੀਆਂ ਕਮਲਜੀਤ ਖੇਡਾਂ-2024 ਦੇ ਖੇਡ ਐਵਾਰਡਾਂ ਦਾ ਐਲਾਨ

ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਦਸੰਬਰ ਨੂੰ ਇਸ ਵਾਰ ਪੈਰਿਸ ਓਲੰਪਿਕ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਛੇ ਖਿਡਾਰੀਆਂ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਸਿੰਘ ਤੂਰ, ਅਰਜੁਨ ਸਿੰਘ ਚੀਮਾ ਤੇ ਮੁਹੰਮਦ ਇਆਸਰ ਨੂੰ 1 ਦਸੰਬਰ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਖੇਡਾਂ, ਵਿਰਾਸਤ ਤੇ ਸਾਹਿੱਤਕ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਔਨਲਾਈਨ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਚੇਅਰਮੈਨ ਦਰੋਣਾਚਾਰੀਆ ਐਵਾਰਡੀ ਗੁਰਬਖਸ਼ ਸਿੰਘ ਸੰਧੂ, ਕਮੇਟੀ ਮੈਂਬਰ ਪ੍ਰਿੰਸੀਪਲ ਮੁਸ਼ਤਾਕ ਗਿੱਲ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਹਿੱਸਾ ਲਿਆ ਅਤੇ ਵੱਖ-ਵੱਖ ਖਿਡਾਰੀਆਂ ਦੀਆਂ ਪ੍ਰਾਪਤੀਆਂ ਉਤੇ ਵਿਚਾਰ ਵਟਾਂਦਰਾ ਕਰਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਫੈਸਲਾ ਕੀਤਾ ਗਿਆ ਹੈ।
ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਹਾਕੀ ਟੀਮ ਦੇ 3 ਖਿਡਾਰੀਆਂ ਨੂੰ ਐਵਾਰਡ ਲਈ ਚੁਣਿਆ ਗਿਆ।ਇੱਕ ਅਥਲੀਟ, ਇੱਕ ਨਿਸ਼ਾਨੇਬਾਜ਼ ਤੇ ਇੱਕ ਪੈਰਾ ਅਥਲੀਟ ਨੂੰ ਚੁਣਿਆ ਗਿਆ ਜਿਸ ਨੇ ਪੈਰਿਸ ਵਿਖੇ ਹਿੱਸਾ ਲਿਆ।

ਇਸ ਵਾਰ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਹਾਕੀ ਓਲੰਪੀਅਨ ਸ਼ਮਸ਼ੇਰ ਸਿੰਘ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਨੂੰ ਮਾਝੇ ਦਾ ਮਾਣ ਐਵਾਰਡ ਓਲੰਪੀਅਨ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੂੰ ਕਮਲਜੀਤ ਯਾਦਗਾਰੀ ਐਵਾਰਡ, ਓਲੰਪੀਅਨ ਨਿਸ਼ਾਨੇਬਾਜ਼ ਅਰਜੁਨ ਸਿੰਘ ਚੀਮਾ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਅਤੇ ਓਲੰਪੀਅਨ ਪੈਰਾ ਅਥਲੀਟ ਮੁਹੰਮਦ ਇਆਸਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।

ਸੁਰਜੀਤ ਸਪੋਰਟਸ ਅਸੋਸੀਏਸ਼ਨ (ਰਜਿਃ) ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਪਿਛਲੇ 18 ਸਾਲਾਂ ਦੀ ਰੀਤ ਨੂੰ ਅੱਗੇ ਤੋਰਦਿਆਂ ਖੇਡ ਮੇਲੇ ਵਿੱਚ ਭਾਗ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਕਿਤਾਬਾਂ ਦੇ ਸੈੱਟ ਭੇਂਟ ਕੀਤੇ ਜਾਣਗੇ। ਇਸ ਵਾਰ ਨਵਦੀਪ ਸਿੰਘ ਗਿੱਲ ਦੀ ਲਿਖੀ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨਿਤ ਪੁਸਤਕ ਉੱਡਣਾ ਬਾਜ਼ (ਉਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ), ਅਮਰੀਕਾ ਵਾਸੀ ਖੋਜੀ ਵਿਦਵਾਨ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ ਅਣਖੀਲਾ ਧਰਤੀ ਪੁੱਤਰ ਦੁੱਲਾ ਭੱਟੀ ਤੇ ਪ੍ਰੋ. ਗੁਰਭਜਨ ਗਿੱਲ ਦੀ ਗ਼ਜ਼ਲ ਪੁਸਤਕ ਗੁਲਨਾਰ ਵੀ ਦਿੱਤੀ ਜਾਵੇਗੀ। ਇਹ ਸਾਰੀਆਂ ਕਿਤਾਬਾਂ ਧਰਮ ਸਿੰਘ ਗੋਰਾਇਆ, ਦਿਲਬਾਗ ਸਿੰਘ ਭੱਟੀ ਖਤਰਾਏ ਕਲਾਂ(ਅੰਮ੍ਰਿਤਸਰ) ਤੇ ਗੁਰਭਜਨ ਗਿੱਲ ਪਰਿਵਾਰ ਵੱਲੋਂ ਕਮਲਜੀਤ ਖੇਡਾਂ ਲਈ ਭੇਂਟ ਕੀਤੀਆਂ ਗਈਆਂ ਹਨ। ਸਾਡਾ ਮਨੋਰਥ ਇਹ ਹੀ ਹੈ ਕਿ ਖਿਡਾਰੀ ਕੇਵਲ ਬਾਹੂਬਲੀ ਨਾ ਸਮਝੇ ਜਾਣ ਸਗੋਂ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ।

ਪਹਿਲੀ ਦਸੰਬਰ ਨੂੰ ਖਿਡਾਰੀਆਂ ਦੇ ਸਨਮਾਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ , ਤਰੁਣਪ੍ਰੀਤ ਸਿੰਘ ਸੌਂਦ , ਪਿੰਡ ਦੇ ਜੰਮਪਲ ਤੇ ਖੇਡ ਆਯੋਜਨ ਕਮੇਟੀ ਦੇ ਚੇਅਰਮੈਨ ਅਮਨ਼ਸ਼ੇਰ ਸਿੰਘ ਕਲਸੀ(ਸ਼ੈਰੀ) ਵਿਧਾਇਕ ਬਟਾਲਾ ਨਿਭਾਉਣਗੇ। ਡਿਪਟੀ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਤੇ ਐੱਸ ਐੱਸ ਪੀ ਬਟਾਲਾ ਸੁਹੇਲ ਮੀਰ ਵੀ ਇਸ ਮੌਕੇ ਸਨਮਾਨਿਤ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Most Popular

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
2 weeks ago
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 