• Latest
  • Trending
Chandigarh : ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ, ਫੈਲੀ ਦਹਿਸ਼ਤ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

1 hour ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

2 hours ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ, ਫੈਲੀ ਦਹਿਸ਼ਤ

November 26, 2024
in ਖਬਰਾਂ, ਚੰਡੀਗੜ੍ਹ
Chandigarh : ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ, ਫੈਲੀ ਦਹਿਸ਼ਤ

Chandigarh : ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ, ਫੈਲੀ ਦਹਿਸ਼ਤ

ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ)ਅੱਜ ਚੰਡੀਗੜ੍ਹ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਕਲੱਬ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਸਮੇਤ ਪੁਲੀਸ ਅਧਿਕਾਰੀ ਪੁੱਜੇ ਹਨ। ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ, ਘਟਨਾ ਵਾਲੀ ਥਾਂ ਤੋਂ ਨਮੂਨੇ ਲਏ ਗਏ ਹਨ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬੰਬ ਸੁੱਟਣ ਵਾਲੇ ਨੌਜਵਾਨ ਬਾਈਕ ‘ਤੇ ਆਏ ਸਨ। ਘਟਨਾ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ। ਫਿਲਹਾਲ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiChandigarhLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

Most Popular

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
4 weeks ago
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 