• Latest
  • Trending
Amritsar ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ

2 years ago
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

4 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

5 hours ago
ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸੋਨਮ ਵਾਂਗਚੁਕ ਦੀ ਪਤਨੀ ਕਰੇਗੀ ਰੋਸ ਪ੍ਰਦਰਸ਼ਨ ਦੀ ਅਗਵਾਈ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

6 hours ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

7 hours ago
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

Hindi News
English News
Monday, July 20, 2026
No Result
View All Result
29 °c
Chandigarh
25 ° Tue
26 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ

November 27, 2024
in ਪੰਜਾਬ
Amritsar ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ

Amritsar ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ

ਅੰਮ੍ਰਿਤਸਰ 27 ਨਵੰਬਰ 2024- ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼ਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਬੰਦ ਪਈਆ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀਡੀਪੀਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ 10 ਦਸੰਬਰ 2024 ਤੱਕ ਦਿੱਤੇ ਗਏ ਓ.ਡੀ.ਐਫ ਪਲੱਸ ਮਾਡਲ ਦੇ ਟਿੱਚੇ ਨੂੰ ਪੂਰਾ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ 37 ਬੰਦ ਪਈਆ ਸਕੀਮਾਂ ਨੂੰ ਜਲ ਸਪਲਾਈ ਸਕੀਮਾਂ ਦੇ ਫੰਡਾਂ ਦਾ ਪ੍ਰਬੰਧ 15ਵੇ ਵਿੱਤ ਕਮਿਸ਼ਨ ਵਿੱਚੋ ਕਰਨ ਲਈ ਕਿਹਾ। ਉਹਨਾਂ ਨੇ ਜਿਲ੍ਹੇ ਅੰਮ੍ਰਿਤਸਰ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜਾਨਾ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਉਹ ਚਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਅਤੇ ਰੋਜ਼ਾਨਾ ਇਸਦੀ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵਲੋਂ ਜਲ ਸਪਲਾਈ ਸਕੀਮਾਂ ਲਈ 32.79 ਕਰੋੜ ਰੁਪਏ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਸੈਲਫ ਹੈਲਪ ਗਰੁੱਪਾਂ, ਵਲੰਟੀਅਰਾਂ, ਐੱਨ.ਜੀ.ਓਜ਼ ਆਦਿ ਦੇ ਮਦਦ ਲਈ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: amritsar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

by Ankit
July 19, 2026
0

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ ਜਨਰਲ ਵਰਗ ਲਈ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

by Ankit
July 19, 2026
0

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ...

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
July 19, 2026
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

Most Popular

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
4 weeks ago
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 