• Latest
  • Trending
‘AAP’ ਸੰਸਦ ਮੈਂਬਰ ਮਲਵਿੰਦਰ ਕੰਗ ਨੇ Punjab ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

2 years ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

9 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

10 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

11 hours ago
Hindi News
English News
Wednesday, September 30, 2026
No Result
View All Result
21 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸੰਸਦ ਮੈਂਬਰ ਮਲਵਿੰਦਰ ਕੰਗ ਨੇ Punjab ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

November 27, 2024
in ਖਬਰਾਂ, ਪੰਜਾਬ
‘AAP’ ਸੰਸਦ ਮੈਂਬਰ ਮਲਵਿੰਦਰ ਕੰਗ ਨੇ Punjab ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

‘AAP’ ਸੰਸਦ ਮੈਂਬਰ ਮਲਵਿੰਦਰ ਕੰਗ ਨੇ Punjab ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ 2024 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਨਾਲ ਜੁੜੇ ਇੱਕ ਜ਼ਰੂਰੀ ਅਤੇ ਸੰਵੇਦਨਸ਼ੀਲ ਮੁੱਦੇ ਨੂੰ ਉਠਾਉਂਦਿਆਂ ਮੁਲਤਵੀ ਮਤਾ ਪੇਸ਼ ਕੀਤਾ।  ਮਤਾ ਪੰਜਾਬ ਸਟੇਟ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵਿੱਚ ਤੇਜ਼ੀ ਲਿਆਉਣ ਲਈ ਭਾਰਤ ਸਰਕਾਰ ਦੇ ਦਖਲ ਦੀ ਮੰਗ ਕਰਦਾ ਹੈ। ਇਨ੍ਹਾਂ ਬਿੱਲਾਂ ਵਿੱਚ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕੰਮਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਹੈ। 

ਪੱਤਰਕਾਰਾਂ ਨੂੰ ਜਾਨਕਾਰੀ ਦਿੰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥ ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਦ ਗੀਤਾ, ਕੁਰਾਨ ਜਾਂ ਬਾਈਬਲ ਹੋਵੇ, ਦੀ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਨੇ 2018 ਵਿੱਚ ਇਨ੍ਹਾਂ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ ਪਰ 6 ਸਾਲ ਬਾਅਦ ਵੀ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਬਕਾਇਆ ਪਏ ਹਨ।

ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣ,ਕਿਉਂ ਕਿ ਇਹ ਡਰ ਦਾ ਮਾਹੌਲ ਪੈਦਾ ਕਰਦੇ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਹਨ।  ਅਸੀਂ ਭਾਰਤ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ ਤਾਂ ਜੋ ਪੰਜਾਬ ਅਤੇ ਦੇਸ਼ ਭਰ ਦੇ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਉਜਾਗਰ ਕਰਦੇ ਹੋਏ ਕੰਗ ਨੇ ਭਾਰਤ ਵਰਗੇ ਦੇਸ਼ ਵਿੱਚ ਧਾਰਮਿਕ ਸਦਭਾਵਨਾ ਦੀ ਰੱਖਿਆ ਲਈ ਸਖ਼ਤ ਕਾਨੂੰਨਾਂ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੰਵਿਧਾਨ ਵਿੱਚ ਧਰਮ ਨਿਰਪੱਖਤਾ ਅਤੇ ਵੱਖ-ਵੱਖ ਧਰਮਾਂ ਦਾ ਸਤਿਕਾਰ ਵੀ ਦਰਜ ਹੈ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਭਾਰਤ ਦੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਇਨ੍ਹਾਂ ਬਿੱਲਾਂ ਦੀ ਪ੍ਰਵਾਨਗੀ ਲਈ ਸਮੂਹਿਕ ਤੌਰ ‘ਤੇ ਜ਼ੋਰ ਦੇਣ ਦਾ ਸੱਦਾ ਦਿੱਤਾ।

Tags: AAP PunjabBREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 