• Latest
  • Trending
ਪਰਾਲੀ ਦੇ ਇੰਤਜ਼ਾਮ ਲਈ ਕਾਂਗਰਸ ਸਰਕਾਰ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ: ਅਕਾਲੀ ਦਲ

ਪਰਾਲੀ ਦੇ ਇੰਤਜ਼ਾਮ ਲਈ ਕਾਂਗਰਸ ਸਰਕਾਰ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ: ਅਕਾਲੀ ਦਲ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

30 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

31 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

33 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

33 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਦੇ ਇੰਤਜ਼ਾਮ ਲਈ ਕਾਂਗਰਸ ਸਰਕਾਰ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ: ਅਕਾਲੀ ਦਲ

October 12, 2018
in ਪੰਜਾਬ
ਪਰਾਲੀ ਦੇ ਇੰਤਜ਼ਾਮ ਲਈ ਕਾਂਗਰਸ ਸਰਕਾਰ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ: ਅਕਾਲੀ ਦਲ
ਬਿਕਰਮ ਮਜੀਠੀਆ ਨੇ ਕਿਸਾਨਾਂ ਨੂੰ ਸਰਕਾਰੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋਣ ਲਈ ਕਿਹਾ
ਅਕਾਲੀ ਵਰਕਰਾਂ ਨੂੰ ਕਿਸਾਨਾਂ ਨਾਲ ਡਟਣ ਲਈ ਅਤੇ ਉਹਨਾਂ ਵਿਰੁੱਧ ਕੇਸ ਦਰਜ ਨਾ ਹੋਣ ਦੇਣ ਲਈ ਆਖਿਆ

ਚੰਡੀਗੜ/12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਉਹਨਾਂ ਕਿਸਾਨਾਂ ਨੂੰ ਤੁਰੰਤ 3 ਹਜ਼ਾਰ ਰੁਪਏ ਪ੍ਰਤੀ ਏਕੜ ਮੱਦਦ ਦੇਣ ਲਈ ਆਖਿਆ ਹੈ, ਜਿਹੜੇ ਪਰਾਲੀ ਨੂੰ ਫੂਕਣ ਦੀ ਥਾਂ ਇਸ ਦਾ ਬਦਲਵਾਂ ਇੰਤਜ਼ਾਮ ਕਰਕੇ ਇੱਕ ਸਾਰਥਕ ਤਬਦੀਲੀ ਲਿਆਉਣ ਲਈ ਤਿਆਰ ਹਨ। ਇਸ ਦੇ ਨਾਲ ਹੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਇਹ ਕਿਸਾਨਾਂ ਨਾਲ ਡਟ ਕੇ ਖੜ•ੇਗੀ ਅਤੇ ਸਰਕਾਰ ਨੂੰ ਉਹਨਾਂ ਵਿਰੁੱਧ ਕੇਸ ਦਰਜ ਨਹੀਂ ਕਰਨ ਦੇਵੇਗੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਅੰਨਦਾਤਾ ਨੂੰ ਪਰਾਲੀ ਦਾ ਬਦਲਵਾਂ ਪ੍ਰਬੰਧ ਕਰਨ ਵਾਸਤੇ ਪੈਸੇ ਦੇਣ ਜਾਂ ਅਜਿਹੇ ਕੰਮ ਲਈ ਮੁਫਤ ਵਿਚ ਮਸ਼ੀਨਰੀ ਪ੍ਰਦਾਨ ਕਰਾਉਣ ਦੀ ਥਾਂ, ਕਾਂਗਰਸ ਸਰਕਾਰ ਨੇ ਇਸ ਦੀ ਜ਼ਿੰਮੇਵਾਰੀ ਕਿਸਾਨਾਂ ਉੱਤੇ ਹੀ ਸੁੱਟ ਦਿੱਤੀ ਹੈ ਅਤੇ ਹੁਣ ਉਹਨਾਂ ਨੂੰ ਕੇਸ ਦਰਜ ਕਰਨ ਜਾਂ ਜੇਲ• ਭੇਜਣ ਦੀਆਂ ਧਮਕੀਆਂ ਦੇ ਕੇ ਡਰਾ ਰਹੀ ਹੈ।
ਕਿਸਾਨਾਂ ਨੂੰ ਸਰਕਾਰੀ ਧੱਕੇਸ਼ਾਹੀ ਦਾ ਸਾਹਮਣਾ ਕਰਨ ਲਈ ਇੱਕਜੁਟ ਹੋਣ ਦੀ ਅਪੀਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅਕਾਲੀ ਵਰਕਰ ਉਹਨਾਂ ਦੇ ਨਾਲ ਡਟ ਕੇ ਖੜ•ਣਗੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਜੁਰਮਾਨਾ ਲਾਏ ਜਾਣ ਵਿਰੁੱਧ ਅੰਦੋਲਨ ਕੀਤਾ ਜਾਵੇਗਾ। ਉਹਨਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਤੇ ਵੀ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦੀ ਖ਼ਬਰ ਮਿਲਦੇ ਹੀ ਤੁਰੰਤ ਘਟਨਾ ਸਥਾਨ ਉੱਤੇ ਪਹੁੰਚਣ ਅਤੇ ਕਿਸਾਨਾਂ ਦਾ ਸਾਥ ਦੇਣ।
ਸੂਬੇ ਅੰਦਰ ਪਰਾਲੀ ਸਾੜੇ ਜਾਣ ਤੋਂ ਰੋਕਣ ਲਈ ਜਰੂਰੀ ਕਦਮ ਨਾ ਉਠਾਉਣ ਲਈ ਪੂਰੀ ਤਰ•ਾਂ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਸਰਕਾਰ ਕੋਲ ਪੂਰਾ ਇੱਕ ਸਾਲ ਸੀ ਪਰ ਸਰਕਾਰ ਨੇ ਇਸ ਹੱਲ ਕਰਨ ਦੀ ਥਾਂ ਹੋਰ ਉਲਝਾ ਦਿੱਤਾ ਹੈ। ਉੁਹਨਾਂ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੇ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਝੋਨੇ ਦੀ ਬਿਜਾਈ 10 ਦਿਨ ਲੇਟ ਕਰਵਾ ਦਿੱਤੀ, ਜਿਸ ਨਾਲ  ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਦੇ ਵਕਫ਼ੇ ਨੂੰ ਹੋਰ ਛੋਟਾ ਕਰ ਦਿੱਤਾ। ਇਸ ਨਾਲ ਕਿਸਾਨਾਂ ਕੋਲ ਪਰਾਲੀ ਦੇ ਇੰਤਜ਼ਾਮ ਲਈ ਬਹੁਤ ਹੀ ਥੋੜ•ਾ ਸਮਾਂ ਬਚਿਆ ਹੈ। ਉਹਨਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਸਰਕਾਰ ਨੇ ਹੈਪੀ ਸੀਡਰ ਵਰਗੀਆਂ 14 ਹਜ਼ਾਰ ਮਸ਼ੀਨਾਂ ਦਾ ਆਰਡਰ ਦਿੱਤਾ ਸੀ, ਜਿਹਨਾਂ ਵਿਚੋਂ ਸਿਰਫ 500 ਮਸ਼ੀਨਾਂ ਹੀ ਰਿਆਇਤਾਂ ਦਰਾਂ ਉੱਤੇ ਦਿੱਤੀਆਂ ਗਈਆਂ ਹਨ।
ਕਾਂਗਰਸ ਸਰਕਾਰ ਨੂੰ ਇਹ ਆਖਦਿਆਂ ਕਿ ਜਦੋਂ ਇਸ ਨੇ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਣ ਬਾਰੇ ਜਾਗਰੂਕਤਾ ਫੈਲਾਉਣ ਅਤੇ ਪਰਾਲੀ ਦੇ ਇੰਤਜ਼ਾਮ ਲਈ ਰਿਆਇਤੀ ਦਰਾਂ ਉੱਤੇ ਮਸ਼ੀਨਰੀ ਪ੍ਰਦਾਨ ਕਰਨ ਲਈ ਦਿੱਤੇ 665 ਕਰੋੜ ਰੁਪਏ ਸਹੀ ਇਸਤੇਮਾਲ ਹੀ ਨਹੀਂ ਕੀਤਾ ਹੈ, ਤਾਂ ਇਹ ਕਿਸਾਨਾਂ ਨੂੰ ਤੰਗ ਕਿਵੇਂ ਕਰ ਸਕਦੀ ਹੈ, ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਕੋਲ ਹੁਣ ਇੱਕੋ ਵਿਕਲਪ ਬਚਿਆ ਹੈ ਕਿ ਉਹ ਪਰਾਲੀ ਦੇ ਇੰਤਜ਼ਾਮ ਉੱਤੇ ਆਉਣ ਵਾਲਾ ਖਰਚਾ ਕਿਸਾਨਾਂ ਨੂੰ ਅਦਾ ਕਰੇ।
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਰੌਲਾ ਬਹੁਤ ਪਾਉਂਦੀ ਹੈ ਜਦਕਿ ਇਸ ਦੀ ਕਾਰਗੁਜ਼ਾਰੀ ਬਿਲਕੁੱਲ ਜ਼ੀਰੋ ਹੈ, ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੇ ਇੱਕ ਸਾਲ ਪਹਿਲਾਂ ਪਰਾਲੀ ਦੀ ਸੰਭਾਲ ਲਈ ਇੱਕ ਮਿਲੀਅਨ ਡਾਲਰ ਦੇ ਫੰਡ  ਜੁਟਾਉਣ ਅਤੇ ਤਕਨੀਕੀ ਜੁਗਤਾਂ ਲੱਭਣ ਦਾ ਐਲਾਨ ਕੀਤਾ ਸੀ। ਉਹਨਾਂ ਕਿਹਾ ਕਿ ਪਰ ਕੁੱਝ ਵੀ ਨਹੀਂ ਹੋਇਆ। ਇਸੇ ਤਰ•ਾਂ ਸਰਕਾਰ ਬਾਇਓ-ਮਾਸ ਪਲਾਂਟ ਲਗਾਉਣ ਜਾਂ ਭੱਠਿਆਂ ਵਿਚ ਪਰਾਲੀ ਨੂੰ ਬਾਲਣ ਵਜੋਂ ਅਤੇ ਹੋਰ ਕੰਮਾਂ ਵਿਚ ਵਰਤੇ ਜਾਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਿਚ ਵੀ ਨਾਕਾਮ ਹੋ ਚੁੱਕੀ ਹੈ।
ਪਰਾਲੀ ਦੇ ਇੰਤਜ਼ਾਮ ਦਾ ਖਰਚਾ ਕਿਸਾਨਾਂ ਉੱਤੇ ਪਾਉਣ ਦੇ ਸਰਕਾਰ ਦੇ ਘਟੀਆ ਵਤੀਰੇ ਦੀ ਨਿੰਦਾ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅਜਿਹੀ ਗੱਲ ਦੀ ਉਮੀਦ ਸਿਰਫ ਅਜਿਹੀ ਸਰਕਾਰ ਕੋਲੋਂ ਹੀ ਕੀਤੀ ਜਾ ਸਕਦੀ ਹੈ, ਜਿਹੜੀ ਕਿਸਾਨਾਂ ਨਾਲ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਸਮੇਤ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਚੁੱਕੀ ਹੋਵੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਨੂੰ ਫਸਲੀ ਨੁਕਸਾਨ ਦਾ ਮੁਆਵਜ਼ਾ ਨਾ ਦੇ ਕੇ ਆਪਣੀ ਅਸਲੀ ਚਿਹਰਾ ਵਿਖਾ ਦਿੱਤਾ ਹੈ। ਇਸ ਤੋਂ ਇਲਾਵਾ ਇਸ ਨੇ 1000 ਕਰੋੜ ਰੁਪਏ ਦੇ ਗੰਨੇ ਦੇ ਬਕਾਏ ਵੀ ਨਹੀਂ ਦਿੱਤੇ ਹਨ। ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਪਹਿਲਾਂ ਹੀ ਆਰਥਿਕ ਤੰਗੀ ਤੋਂ ਦੁਖੀ ਹੋ ਕੇ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਉੱਤੇ ਹੁਣ ਇਹ ਸਰਕਾਰ ਪਰਾਲੀ ਦੇ ਇੰਤਜ਼ਾਮ ਦਾ ਖਰਚਾ ਵੀ ਪਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਨੂੰ ਅਜਿਹਾ ਨਹੀਂ ਕਰਨ ਦਿਆਂਗੇ ਅਤੇ ਸਰਕਾਰ ਨੂੰ ਪਰਾਲੀ ਦੇ ਇੰਤਜ਼ਾਮ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਮਜ਼ਬੂਰ ਕਰ ਦਿਆਂਗੇ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 month ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 