• Latest
  • Trending
Latest Punjab News: ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ – ਕੁਲਦੀਪ ਸਿੰਘ ਧਾਲੀਵਾਲ

2 years ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

2 minutes ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

12 minutes ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

30 minutes ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

33 minutes ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

39 minutes ago
ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

57 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

2 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ – ਕੁਲਦੀਪ ਸਿੰਘ ਧਾਲੀਵਾਲ

November 28, 2024
in ਖਬਰਾਂ

ਚੰਡੀਗੜ੍ਹ/ਜਲੰਧਰ, 28 ਨਵੰਬਰ (ਵਿਸ਼ਵ ਵਾਰਤਾ):- ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ ਮੀਟਿੰਗ ਸਬੰਧੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹੱਦੀ ਹਲਕੇ ਦੇ ਲੋਕਾਂ ਦੀ ਇਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਜਾਵੇਗੀ ਅਤੇ ਇਸ ਨਾਲ ਇਲਾਕੇ ਵਿੱਚ ਅਵਾਜਾਈ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ 72 ਕਿਲੋਮੀਟਰ ਲੰਬੀ ਇਹ ਸੜਕ ਫੌਜ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੇ ਸੀਜ਼ਨ ਦੌਰਾਨ ਭਰੀਆਂ ਟਰਾਲੀਆਂ ਲੰਘਣ ਕਰਕੇ ਵੱਡੇ ਸੜਕੀ ਜਾਮ ਲੱਗੇ ਸਨ ਅਤੇ ਉਨ੍ਹਾਂ ਵਲੋਂ ਇਸ ਸਮੱਸਿਆ ਨੂੰ ਰੱਖਿਆ ਮੰਤਰਾਲੇ ਪਾਸ ਉਠਾਇਆ ਗਿਆ ਸੀ, ਜਿਸ ਦੇ ਸਿੱਟੇ ਵਜੋਂ ਅੱਜ ਲੈਫ. ਜਨਰਲ ਅਜੈ ਚਾਂਦਪੂਰੀਆ ਅਤੇ ਉਸ ਦੀ ਟੀਮ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਇਸ ਦਾ ਜਾਇਜ਼ਾ ਲੈਕੇ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਅਗਲੇ ਸਾਲ ਮੁਕੰਮਲ ਕਰਨ ਲਈ ਵੀ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਵਾਜਾਈ ਨੂੰ ਨਿਰਵਿਘਨ ਢੰਗ ਨਾਲ ਜਾਰੀ ਰੱਖਣ ਲਈ ਗੰਨੇ ਦੀ ਬੈਲਟ ਵਾਲੀਆਂ ਸੜਕਾਂ ਨੂੰ 10 ਮੀਟਰ ਤੱਕ ਚੌੜਾ ਕਰਨ ਦੀ ਵੀ ਅਪੀਲ ਕੀਤੀ, ਜਿਸ ’ਤੇ ਫੌਜ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਅਜਿਹੀਆਂ ਸੜਕਾਂ ਦਾ ਮੁਆਇਨਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿਥੇ ਇਲਾਕੇ ਨਾਲ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ, ਉਥੇ ਹੀ ਫੌਜ, ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਵੀ ਪ੍ਰਦਾਨ ਹੋਵੇਗੀ ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ, ਜੋ ਕਿ ਪੰਜਾਬ ਸਰਕਾਰ ਦੀ ਬਾਰਡਰ ਏਰੀਏ ਦੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਅਜਨਾਲਾ ਬਾਈਪਾਸ ਬਣਾਉਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਕੈਬਨਿਟ ਮੰਤਰੀ ਨੇ ਰੱਖਿਆ ਮੰਤਰਾਲੇ ਦੇ ਇਸ ਉਸਾਰੂ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਸੜਕ ਅਜਨਾਲਾ-ਲੋਪੇਕੇ, ਸੋਹਲ ਵਾਇਆ ਤਲਵੰਡੀ ਰਾਏਦਾਦੂ, ਪੂੰਗਾ, ਭਿੰਡੀ ਸੈਦਾਂ ਤੋਂ ਹੁੰਦੀ ਹੋਈ ਲੰਘਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਗੰਨਾ ਅਤੇ ਕਣਕ-ਝੋਨਾ ਮੰਡੀਆਂ ਵਿੱਚ ਲਿਜਾਣ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਟ੍ਰੈਫਿਕ ਵਿਵਸਥਾ ਵੀ ਸੁਚਾਰੂ ਢੰਗ ਨਾਲ ਜਾਰੀ ਰਹੇਗੀ।

———-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

by Navjot
November 21, 2026
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

by Navjot
November 21, 2026
0

ਚੇਨਈ, 21ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸਿਧਾਰਥ ਦੀ ਆਉਣ ਵਾਲੀ ਕ੍ਰਾਈਮ ਡਰਾਮਾ ਫਿਲਮ 'ਸਿਟੀ ਆਫ਼ ਗੋਲਡ' - ਜਿਸ ਵਿੱਚ ਅਭਿਨੇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

Most Popular

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
4 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 