PUNJAB ਦੇ 4 ਜ਼ਿਲ੍ਹਿਆਂ ਦੇ ਪੰਚਾਂ ਤੇ ਸਰਪੰਚਾਂ ਨੂੰ ਇਸ ਦਿਨ ਚੁਕਾਈ ਜਾਵੇਗੀ ਸਹੁੰ
ਚੰਡੀਗੜ੍ਹ, 29 ਨਵੰਬਰ(ਵਿਸ਼ਵ ਵਾਰਤਾ) 4 ਜ਼ਿਲ੍ਹਿਆਂ ਦੇ ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਹੁੰ ਚੁਕਾਈ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























