• Latest
  • Trending
MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

2 years ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 seconds ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

16 minutes ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

32 minutes ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

2 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

2 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

3 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 7, 2026
No Result
View All Result
26 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

November 30, 2024
in MOHALI, ਖਬਰਾਂ, ਖੇਡਾਂ
MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਪਿੰਡ ਦਾਊਂ ਪੁੱਜਣ ਤੇ ਕੀਤਾ ਗਿਆ ਸ਼ਾਨਦਾਰ ਸਵਾਗਤ

ਮੋਹਾਲੀ, 30 ਨਵੰਬਰ (ਸਤੀਸ਼ ਕੁਮਾਰ ਪੱਪੀ) ਮੋਹਾਲੀ ਦੇ ਪਿੰਡ ਦਾਊਂ ਦੀ ਰਹਿਣ ਵਾਲੀ ਨੇਮਤ ਕੌਰ ਨੇ 26 ਤੋਂ 29 ਨਵੰਬਰ ਤੱਕ ਬਹਿਰੀਨ ਵਿੱਚ ਹੋਈਆਂ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਅਪਣੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਸ਼ੁੱਕਰਵਾਰ ਨੂੰ ਦਾਊਂ ਪਿੰਡ ਪਹੁੰਚਣ ਤੇ ਪਿੰਡ ਦੀ ਸਰਪੰਚ ਸੁਖਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਨਾਮ ਸਿੰਘ ਕਾਲਾ ਨੇ ਢੋਲ ਧਮਕਿਆਂ ਨਾਲ ਨੇਮਤ ਕੌਰ ਦਾ ਸਵਾਗਤ ਕੀਤਾ। ਵੱਡੀ ਗਿਣਤੀ ਵਿੱਚ ਪਿੰਡ ਵਾਸੀ ਨੇਮਤ ਕੌਰ ਦੇ ਸਵਾਗਤ ਲਈ ਇਕੱਠੇ ਹੋਏ।

ਬਹਿਰੀਨ ਤੇ ਹਵਾਈ ਜਹਾਜ ਰਾਂਹੀ ਦਿੱਲੀ ਅਤੇ ਦਿੱਲੀ ਤੋਂ ਸਭ ਤੋਂ ਪਹਿਲਾਂ ਨੇਮਤ ਕੌਰ ਅਪਣੇ ਪਿਤਾ ਰਣਜੀਤ ਸਿੰਘ , ਮਾਤਾ ਸਮਰਪਾਲ ਕੌਰ , ਸਮਾਜ ਸੇਵੀ ਪ੍ਰਿਤਪਾਲ ਸਿੰਘ ਅਤੇ ਪੰਜਾਬ ਅਗੇਂਸਟ ਕਰਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਦੇ ਨਾਲ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। 

MOHALI :  ਨੇਮਤ ਕੌਰ ਨੇ ਪੈਰਾ ਤਾਇਕਵਾਂਡੋਂ ਚੈਪੀਅਨ ਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਇਸ ਮੌਕੇ ਨੇਮਤ ਕੌਰ ਨੂੰ ਫੁੱਲਾਂ ਅਤੇ ਨੋਟਾਂ ਦੇ ਹਾਰਾਂ ਨਾਲ ਲੱਦਕੇ ਕਾਰਾ ਦੇ ਇਕ ਵੱਡੇ ਕਾਫਲੇ ਰਾਹੀਂ ਦਾਊਂ ਲਿਜਾਇਆ ਗਿਆ।  ਪਿੰਡ ਦੀ ਸਰਪੰਚ ਸੁਖਜੀਤ ਕੌਰ, ਉਨ੍ਹਾਂ ਦੇ ਪਤੀ ਗੁਰਨਾਮ ਸਿੰਘ ਤੇ ਪਿੰਡ ਦੀ ਪੂਰੀ ਪੰਚਾਇਤ ਨੇ ਨੇਮਤ ਦਾ ਮੁੰਹ ਮਿਠਾ ਕਰਵਾਕੇ ਸਵਾਗਤ। ਇਸ ਮੌਕੇ ਗੱਲਬਾਤ ਕਰਦੇ ਹੋਏ ਨੇਮਤ ਕੌਰ ਨੇ ਆਪਣੀ ਜਿੱਤ ਦਾ ਸਿਹਰਾ ਜਿੱਥੇ ਅਪਣੇ ਕੋਚ ਮਨਜੀਤ ਸਿੰਘ ਨੇਗੀ ਅਤੇ ਅਪਣੇ ਮਾਤਾ ਪਿਤਾ ਦੇ ਸਿਰ ਬੰਨਿਆ। ਇਸ ਤੋਂ ਪਹਿਲਾਂ ਉਸ ਨੇ ਜਲੰਧਰ ਨੈਸ਼ਨਲ ਓਪਨ ਪੈਰਾ ਓਲੰਪੀਅਕ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ ਸੀ ਜਿਸ ਕਾਰਨ ਹੀ ਉਸ ਦੀ ਚੋਣ ਅੰਤਰਰਾਸ਼ਟਰੀ ਪੱਧਰ ਤੇ 26 ਤੋਂ 29 ਨਵੰਬਰ ਤੱਕ ਬਹਿਰੀਨ ਵਿੱਚ ਹੋਈਆਂ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਲਈ ਹੋਈ ਸੀ। ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ  ਮੌਜੂਦਾ ਪੰਚਾਇਤ ਤੋਂ ਇਲਾਵਾ ਸਾਬਕਾ ਸਰਪੰਚ ਅਜਮੇਰ ਸਿੰਘ ਨੰਬਰਦਾਰ ਮਾਸਟਰ ਹਰਬੰਸ ਸਿੰਘ, ਹਰਬੰਸ ਬਾਗੜੀ ਸਮੇਤ ਵੱਡੀ ਗਿਣਤੀ ਵਿੱਖ ਪਿੰਡ ਵਾਸੀ ਹਾਜਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 7, 2026
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 7, 2026
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

Most Popular

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

by Navjot
5 days ago
0

  ਕਾਬੁਲ, 2 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਪੂਰਬੀ ਸੂਬੇ ਲਗਮਾਨ ਵਿੱਚ ਹਾਈਵੇਅ 'ਤੇ ਵਾਪਰੀ ਇੱਕ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 