• Latest
  • Trending
SGPC ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

2 years ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

25 minutes ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

9 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

9 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

9 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

13 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

14 hours ago
Hindi News
English News
Friday, September 11, 2026
No Result
View All Result
28 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

November 30, 2024
in ਪੰਜਾਬ
SGPC ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਦਿਨਾਂ ’ਚ ਭਾਵੁਕਤਾ ਅਤੇ ਵੈਰਾਗ ਵਿਚੋਂ ਲੰਘਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ਼ ਕਰਦੀ ਹੈ। ਸੰਗਤਾਂ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਦਿਹਾੜੇ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਬੰਸਦਾਨੀ ਸ੍ਰੀ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ 6 ਜਨਵਰੀ 2025 ਨੂੰ ਆ ਰਿਹਾ ਹੈ, ਜੋ ਸਿੱਖ ਕੌਮ ਵੱਲੋਂ ਪੂਰੇ ਵਿਸ਼ਵ ਵਿਚ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਕਿਸੇ ਵੀ ਤਰ੍ਹਾਂ ਯੋਗ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਸ਼੍ਰੋਮਣੀ ਕਮੇਟੀ ਤਕ ਪਹੁੰਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਚੋਣਾਂ ਦੀਆਂ ਤਰੀਕਾਂ ਸ਼ਹੀਦੀ ਪੰਦਰਵਾੜੇ ਅਤੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖ ਕੇ ਤੈਅ ਕਰਨ ਲਈ ਸਰਕਾਰ ਤੱਕ ਪਹੁੰਚ ਕੀਤੀ ਜਾਵੇ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖ ਇਤਿਹਾਸ ਦੇ ਇਨ੍ਹਾਂ ਦਿਹਾੜਿਆਂ ਅਤੇ ਸੰਗਤਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਸਥਾਨਕ ਚੋਣਾਂ ਸਬੰਧੀ ਤਰੀਕਾਂ ਜਨਵਰੀ 2025 ਵਿਚ ਹੀ ਨਿਰਧਾਰਤ ਕੀਤੀਆਂ ਜਾਣ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: SGPC
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Most Popular

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

by Jaspreet Kaur
4 weeks ago
0

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ - ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 