• Latest
  • Trending
Latest News: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Latest News: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

29 seconds ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

7 minutes ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

20 minutes ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

33 minutes ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

46 minutes ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

10 hours ago
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

10 hours ago
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, June 25, 2026
No Result
View All Result
33 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

November 30, 2024
in ਖਬਰਾਂ, ਪੰਜਾਬ
Latest News: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Latest News: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਮੰਤਰੀ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ):- ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।

ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।

ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ.ਡਬਲਿਊ.ਡੀ) ਅਤੇ ਹੋਰ ਸਬੰਧਿਤ ਏਜੰਸੀਆਂ ਨਾਲ ਨਿਯਮਤ ਤੌਰ ‘ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਸਮੂਹਿਕ ਯਤਨਾਂ ਦੇ ਬਾਵਜੂਦ, ਭਾਰਤੀ ਹਵਾਈ ਸੈਨਾ ਦੀ ਤਰਫੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਲੰਬਿਤ ਹਨ, ਜਿਸ ਕਾਰਨ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਦੇਰੀ ਹੋ ਰਹੀ ਹੈ।” ਹਵਾਈ ਅੱਡੇ ਦੇ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਹਲਵਾਰਾ ਹਵਾਈ ਅੱਡਾ ਭਾਰਤੀ ਹਵਾਈ ਸੈਨਾ ਵੱਲੋਂ ਲੰਬਿਤ ਕੰਮ ਪੂਰਾ ਹੋਣ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

ਸ੍ਰੀ ਅਰੋੜਾ ਨੇ ਰੱਖਿਆ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਰਸਮਾਂ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਦੇਣ, ਇਸ ਨਾਲ ਇਹ ਯਕੀਨੀ ਬਣੇਗਾ ਕਿ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਓਪਰੇਸ਼ਨ ਜਲਦੀ ਤੋਂ ਜਲਦੀ ਸ਼ੁਰੂ ਹੋ ਸਕਣ, ਜਿਸ ਨਾਲ ਖੇਤਰ ਦੇ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਲਾਭ ਹੋਵੇਗਾ।

ਰੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਨੇ ਇਸ ਸਾਲ ਅਗਸਤ ਵਿੱਚ ਟਾਟਾ ਸੰਨਜ਼ (ਟਾਟਾ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੀ ਹੋਲਡਿੰਗ ਕੰਪਨੀ ਅਤੇ ਪ੍ਰਮੋਟਰ) ਦੇ ਚੇਅਰਮੈਨ ਐਨ ਚੰਦਰਸ਼ੇਖਰਨ ਵੱਲੋਂ ਭੇਜੀ ਇੱਕ ਉੱਚ ਪੱਧਰੀ ਟੀਮ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਨੇੜ ਭਵਿੱਖ ਵਿੱਚ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ, ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।

ਇਸ ਦੌਰਾਨ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੀ ਇੱਕ ਸਮੇਂ ਵਿੱਚ 300 ਯਾਤਰੀਆਂ ਨੂੰ ਅਡਜਸਟ ਕਰਨ ਦੀ ਸਮਰੱਥਾ ਹੈ। ਭਵਿੱਖ ਵਿੱਚ ਹਵਾਈ ਅੱਡੇ ਦੇ ਵਿਸਤਾਰ ਦੀ ਵਿਵਸਥਾ ਹੈ। ਇੱਕ ਸਮੇਂ ਵਿੱਚ ਦੋ ਵੱਡੇ ਆਕਾਰ ਦੇ ਜਹਾਜ਼ ਪਾਰਕ ਕੀਤੇ ਜਾ ਸਕਦੇ ਹਨ।

ਸ੍ਰੀ ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ “ਸੁਪਨਮਈ ਪ੍ਰਾਜੈਕਟ” ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜ਼ੂਰ ਕੀਤੇ ਹਨ।

ਹਵਾਈ ਅੱਡਾ 161.28 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਸਿਵਲ ਟਰਮੀਨਲ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ।

Tags: aapAAP PunjabBREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

by Ranjit Singh
June 25, 2026
0

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ ! - ਪੁਲਿਸ ਨੂੰ ਵੀ ਮਿਲੇ ਅਹਿਮ ਸੁਰਾਗ ਚੰਡੀਗੜ੍ਹ, 25...

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

by Ranjit Singh
June 25, 2026
0

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ - ਭਾਰਤ ਲਈ ਅੱਜ ਕਰੋ ਜਾਂ ਮਰੋ ਵਾਲਾ ਮੈਚ -...

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

by Ranjit Singh
June 25, 2026
0

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਬੁੱਧਵਾਰ ਸ਼ਾਮ (ਭਾਰਤੀ ਸਮੇਂ ਅਨੁਸਾਰ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

by Jaspreet Kaur
1 month ago
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਚੰਡੀਗੜ੍ਹ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 