• Latest
  • Trending
ਬਾਦਲ ਵਾਂਗ ਕੈਪਟਨ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ਼ੀ : ਹਰਪਾਲ ਚੀਮਾ

ਬਾਦਲ ਵਾਂਗ ਕੈਪਟਨ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ਼ੀ : ਹਰਪਾਲ ਚੀਮਾ

8 years ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

47 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

48 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

49 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

50 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਵਾਂਗ ਕੈਪਟਨ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ਼ੀ : ਹਰਪਾਲ ਚੀਮਾ

October 13, 2018
in ਪੰਜਾਬ
ਬਾਦਲ ਵਾਂਗ ਕੈਪਟਨ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ਼ੀ : ਹਰਪਾਲ ਚੀਮਾ

ਪਾਵਰ ਕੌਮ ਤੋਂ ਨਿੱਜੀ ਕੰਪਨੀਆਂ ਨੂੰ 4 ਹਜ਼ਾਰ ਕਰੋੜ ਦੀ ਬੇਵਜ੍ਹਾ ਅਦਾਇਗੀ ਕਰਵਾਈ

ਚੰਡੀਗੜ੍ਹ,  13 ਅਕਤੂਬਰ – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਇੱਕ ਪਾਸੇ ਲਗਾਤਾਰ ਬਿਜਲੀ ਦਰਾਂ ‘ਚ ਵਾਧਾ ਕਰ ਕੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਚੋੜ ਰਹੀ ਹੈ, ਦੂਜੇ ਪਾਸੇ ਜਨਤਾ ਦੇ ਪੈਸੇ ਨੂੰ ‘ਸ਼ਾਹੀ ਖ਼ਜ਼ਾਨਾ’ ਸਮਝ ਕੇ ਬਾਦਲ ਸਰਕਾਰ ਸਮੇਂ ਲੱਗੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਲੁਟਾ ਰਹੀ ਹੈ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਹਰ ਛੋਟੇ-ਵੱਡੇ ਬਿਜਲੀ ਖਪਤਕਾਰ ਨੂੰ ਭੁਗਤਣਾ ਪੈ ਰਿਹਾ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਪਾਵਰ ਕਾਮ ਵੱਲੋਂ ਚਾਲੂ ਵਿੱਤੀ ਵਰ੍ਹੇ 2018-19 ਦੇ ਪਹਿਲੇ 5 ਮਹੀਨਿਆਂ ‘ਚ ਸਿਰਫ ਫਿਕਸ ਚਰਾਜਜ਼ ਵਜੋਂ 1400 ਕਰੋੜ ਰੁਪਏ ਬਿਜਲੀ ਖ਼ਰੀਦ ਸਮਝੌਤੇ (ਪੀਪੀਏ) ਤਹਿਤ ਪ੍ਰਾਈਵੇਟ ਥਰਮਲ ਪਲਾਂਟ ਕੰਪਨੀਆਂ ਨੂੰ ਅਦਾ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ। ਜਿਸ ਵਿਚ 294 ਕਰੋੜ ਰੁਪਏ ਤਾਂ ਬਿਜਲੀ ਨਾ ਵਰਤਣ (ਸਰੈਂਡਰ ਕਰਨ) ਦੇ ਦਿੱਤੇ ਗਏ ਹਨ। ਚੀਮਾ ਨੇ ਦੱਸਿਆ ਕਿ ਜੇਕਰ ਵੱਖ-ਵੱਖ ਚਾਰਜਜ਼ ਵਜੋਂ ਅਦਾ ਕੀਤੀ ਗਈ 2615 ਕਰੋੜ ਰੁਪਏ ਦੀ ਰਾਸ਼ੀ ਜੋੜ ਲਈ ਜਾਵੇ ਤਾਂ ਕੁੱਲ ਅਦਾਇਗੀ 4 ਹਜਾਰ ਕਰੋੜ ਰੁਪਏ ਤੋਂ ਲੰਘ ਚੁੱਕੀ ਹੈ।  ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਕੈਪਟਨ ਸਰਕਾਰ ਆਪਣੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੁਖਬੀਰ ਬਾਦਲ ਦੀਆਂ ਚਹੇਤੀਆਂ ਨਿੱਜੀ ਥਰਮਲ ਕੰਪਨੀਆਂ ਨੂੰ ਹਜਾਰਾਂ ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀ ਹੈ। ਆਮ ਆਦਮੀ ਪਾਰਟੀ ਕੁੱਲ ਰਕਮ ਦਾ ਖੁਲਾਸਾ ਜਲਦ ਹੀ ਕਰੇਗੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ‘ਬਿਜਲੀ ਸਰਪਲੱਸ’ ਦੇ ਨਾਂ ‘ਤੇ ਪੰਜਾਬੀਆਂ ਨੂੰ ਰੱਜ ਕੇ ਮੂਰਖ ਬਣਾਇਆ ਅਤੇ ਖ਼ੁਦ ਨਿੱਜੀ ਬਿਜਲੀ ਕੰਪਨੀਆਂ ਨਾਲ ਮਹਿੰਗੇ ਮੁੱਲ ਦੇ ਸਮਝੌਤੇ ਕਰਕੇ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਹੈ। ਚੀਮਾ ਨੇ ਦਾਅਵਾ ਕੀਤਾ ਕਿ ਜੇਕਰ ਕੋਈ ਉੱਚ ਪੱਧਰੀ ਏਜੰਸੀ ਨਿਰਪੱਖਤਾ ਨਾਲ ਬਾਦਲ ਸਰਕਾਰ ਮੌਕੇ ਨਿੱਜੀ ਬਿਜਲੀ ਕੰਪਨੀਆਂ ਨਾਲ 25-25 ਸਾਲ ਦੇ ਸਮਝੌਤਿਆਂ ਦੀ ਘੋਖ ਕਰੇ ਤਾਂ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੋਟਾਲਾ ਸਾਹਮਣੇ ਆਵੇਗਾ।
ਚੀਮਾ ਨੇ ਇਸ ਦੀ ਜਾਂਚ ਲਈ ਵਿਧਾਨ ਸਭਾ ਮੈਂਬਰਾਂ ਦੀ ਸ਼ਮੂਲੀਅਤ ਵਾਲੀ ਸੰਯੁਕਤ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਰੱਖੀ, ਜਿਸ ‘ਚ ਬਿਜਲੀ ਬੋਰਡ ਦੇ ਇਮਾਨਦਾਰ ਅਕਸ ਵਾਲੇ ਸੇਵਾ ਮੁਕਤ ਇੰਜੀਨੀਅਰ, ਵਿੱਤੀ ਅਤੇ ਕਾਨੂੰਨੀ  ਮਾਮਲਿਆਂ ਦੇ ਮਾਹਿਰ ਸ਼ਾਮਲ ਕੀਤੇ ਜਾਣ। ਇਸ ਕਮੇਟੀ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸਮੁੱਚੀ ਰਿਪੋਰਟ ਦੇਣ ਲਈ ਕਾਨੂੰਨੀ ਤੌਰ ‘ਤੇ ਪਾਬੰਦ ਕੀਤਾ ਜਾਵੇ। ਉਨ੍ਹਾਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕੰਗ ਨੂੰ ਸੰਬੋਧਿਤ ਹੁੰਦਿਆ ਕਿਹਾ ਕਿ ਜੇਕਰ ਉਹ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੀ ਗਈ ਇਸ ਲੁੱਟ ਦੇ ਜਿੰਮੇਵਾਰ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਨੂੰ ਕਟਹਿਰੇ ‘ਚ ਖੜਾ ਕਰਨਾ ਚਾਹੁੰਦੇ ਹਨ ਤਾਂ ਇਸ ਜਾਂਚ ਕਮੇਟੀ ਦਾ ਤੁਰੰਤ ਐਲਾਨ ਕਰਨ ਤਾਂ ਕਿ ਅਗਾਮੀ ਸਰਦ ਰੁੱਤ ਸੈਸ਼ਨ ਵਿਚ ਇਹ ਰਿਪੋਰਟ ਸਦਨ ‘ਚ ਪੇਸ਼ ਕੀਤੀ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਇਸ ਲੁੱਟ ਦੀ ਹਿੱਸੇਦਾਰ ਬਣ ਚੁੱਕੀ ਹੈ, ਇਸੇ ਕਾਰਨ ਨਿੱਜੀ ਬਿਜਲੀ ਕੰਪਨੀਆਂ ਨਾਲ ਨਵੇਂ ਸਿਰਿਓਂ ਸਮਝੌਤੇ ਕਰਨ ਦੇ ਵਾਅਦੇ ਤੋਂ ਭੱਜ ਗਈ ਹੈ। ਇਸ ਮੁੱਦੇ ‘ਤੇ ਰੋਜ਼ ਬਿਆਨ ਦਾਗਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਚੁੱਪ ਹੋ ਗਏ ਹਨ।
ਚੀਮਾ ਨੇ ਦੋਸ਼ ਲਗਾਇਆ ਕਿ ਨਿੱਜੀ ਬਿਜਲੀ ਕੰਪਨੀਆਂ ਨਾਲ ਅਰਬਾਂ ਰੁਪਏ ਦੀ ਮਿਲੀਭੁਗਤ ਕਾਰਨ ਹੀ ਪਹਿਲਾਂ ਬਾਦਲ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਦਾਅ ‘ਤੇ ਲਗਾਏ ਸਨ, ਉਸੇ ਰਾਹ ‘ਤੇ ਚੱਲਦਿਆਂ ਕੈਪਟਨ ਸਰਕਾਰ ਨੇ ਬਠਿੰਡਾ ਦੇ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਹੀ ਬੰਦ ਕਰ ਦਿੱਤਾ ਅਤੇ ਰੋਪੜ ਥਰਮਲ ਪਲਾਂਟ ‘ਤੇ ਤਲਵਾਰ ਲਟਕਾ ਦਿੱਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ 'ਤੇ ਉਤਰੇਗੀ ਟੀਮ ਇੰਡੀਆ - ਪਹਿਲੇ ਦੋਵੇਂ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 