• Latest
  • Trending
ਫੂਲਕਾ ਨੇ ਦਿੱਤਾ ਜਿੰਦਾ ਜ਼ਮੀਰ ਦਾ ਸਬੂਤ, ਹੁਣ ਪੰਜੇ ਕਾਂਗਰਸੀ ਮੰਤਰੀ ਜੁਰਅਤ ਦਿਖਾਉਣ- ਆਪ

ਫੂਲਕਾ ਨੇ ਦਿੱਤਾ ਜਿੰਦਾ ਜ਼ਮੀਰ ਦਾ ਸਬੂਤ, ਹੁਣ ਪੰਜੇ ਕਾਂਗਰਸੀ ਮੰਤਰੀ ਜੁਰਅਤ ਦਿਖਾਉਣ- ਆਪ

8 years ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

50 seconds ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

19 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

51 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

52 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

53 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

54 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੂਲਕਾ ਨੇ ਦਿੱਤਾ ਜਿੰਦਾ ਜ਼ਮੀਰ ਦਾ ਸਬੂਤ, ਹੁਣ ਪੰਜੇ ਕਾਂਗਰਸੀ ਮੰਤਰੀ ਜੁਰਅਤ ਦਿਖਾਉਣ- ਆਪ

October 13, 2018
in ਪੰਜਾਬ
ਫੂਲਕਾ ਨੇ ਦਿੱਤਾ ਜਿੰਦਾ ਜ਼ਮੀਰ ਦਾ ਸਬੂਤ, ਹੁਣ ਪੰਜੇ ਕਾਂਗਰਸੀ ਮੰਤਰੀ ਜੁਰਅਤ ਦਿਖਾਉਣ- ਆਪ

ਕੈਪਟਨ ਨੂੰ ਵੀ ਦਿੱਤੀ ਚੁਨੌਤੀ

ਚੰਡੀਗੜ੍ਹ,  13 ਅਕਤੂਬਰ 2018- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਤੋਂ ਅਸਫਲ ਰਹੇ ਕਾਂਗਰਸ ਦੇ ਉਨ੍ਹਾਂ ਪੰਜ ਮੰਤਰੀਆਂ ਤੋਂ ਅਸਤੀਫ਼ਾ ਮੰਗਿਆ ਹੈ, ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਸਦਨ ‘ਚ ਛੋਲੀਆਂ ਅੱਡ ਕੇ ਵਾਸਤੇ ਪਾ ਰਹੇ ਸਨ।
ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਦੇ ਸੀਨੀਅਰ ਅਤੇ ਬੇਹੱਦ ਸਤਿਕਾਰਯੋਗ ਵਿਧਾਇਕ ਐਚ.ਐਸ. ਫੂਲਕਾ ਨੇ ਆਪਣੇ ਵਚਨ ਨਿਭਾਉਂਦਿਆਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਜਿੰਦਾ ਜ਼ਮੀਰ ਦਾ ਸਬੂਤ ਦਿੱਤਾ ਹੈ, ਹੁਣ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਵੀ ‘ਗੁਰੂ’ ਨੂੰ ਸਮਰਪਿਤ ਹੋ ਕੇ ਅਸਤੀਫ਼ੇ ਦੇਣ ਦੀ ਹਿੰਮਤ ਦਿਖਾਉਣ ਅਤੇ ਜਿੰਦਾ ਜ਼ਮੀਰ ਦਾ ਸਬੂਤ ਦੇਣ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅਤੇ ਪਾਰਟੀ (ਆਪ) ਨੂੰ ਬਤੌਰ ਵਿਧਾਇਕ ਐਸ.ਐਚ. ਫੂਲਕਾ ਵਰਗੇ ਸੱਚੇ-ਸੁੱਚੇ ਅਤੇ ਸੂਝਵਾਨ ਆਗੂ ਦੀ ਬਹੁਤ ਜ਼ਰੂਰਤ ਹੈ, ਪਰੰਤੂ ਪਾਰਟੀ ਉਨ੍ਹਾਂ ਦੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਪ੍ਰਤੀ ਸਮਰਪਣ ਨੂੰ ਸਿੱਜਦਾ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਚੀਮਾ ਨੇ ਦੱਸਿਆ ਕਿ ਐਚ.ਐਸ. ਫੂਲਕਾ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਮੰਦਭਾਗੀ ਘਟਨਾਵਾਂ ਨਾਲ ਪਹਿਲੇ ਦਿਨ ਤੋਂ ਜੁੜੇ ਹੋਏ ਹਨ। ਇਹ ਐਡਵੋਕੇਟ ਫੂਲਕਾ ਹੀ ਸਨ ਜਿੰਨਾ ਬਾਦਲ ਸਰਕਾਰ ਵੱਲੋਂ ਬੇਅਦਬੀ ਨੂੰ ਝੂਠੇ ਦੋਸ਼ ਲਗਾ ਕੇ ਚੁੱਕੇ ਦੋ ਨੌਜਵਾਨਾਂ ਦੀ ਰਿਹਾਈ ਤੱਕ ਪੈਰਵੀ ਕੀਤੀ। ਪੰਜਾਬ ਦੇ ਲੋਕਾਂ ਨੂੰ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਜਗਾਉਣ ਲਈ ਸਾਈਕਲ ਮਾਰਚ ਕੀਤੇ।
ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਐਡਵੋਕੇਟ ਫੂਲਕਾ ਨੇ ਬਾਦਲਾਂ, ਸੁਮੇਧ ਸਿੰਘ ਸੈਣੀ ਅਤੇ ਹੋਰਨਾਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ‘ਤੇ ਪੰਜੇ ਕਾਂਗਰਸੀ ਮੰਤਰੀਆਂ ਤੋਂ ਰੋਸ ਵਜੋਂ ਇਕੱਲਿਆਂ ਅਸਤੀਫ਼ਾ ਨਹੀਂ ਮੰਗਿਆ ਸੀ, ਸਗੋਂ ਉਨ੍ਹਾਂ ਨਾਲ ਖ਼ੁਦ ਵੀ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਤਾਂ ਕਿ ਕੈਪਟਨ ਅਮਰਿੰਦਰ ਸਿੰਘ ਉੱਪਰ ਬਾਦਲਾਂ ਅਤੇ ਦੂਜੇ ਦੋਸ਼ੀਆਂ ‘ਤੇ ਤੁਰੰਤ ਕਾਰਵਾਈ ਕਰਨ ਦਾ ਦਬਾਅ ਬਣਾਇਆ ਜਾ ਸਕੇ, ਪਰੰਤੂ ਸਮੇਂ ਦੀਆਂ ਵਾਰ ਵਾਰ ਮੋਹਲਤਾਂ ਦਿੱਤੇ ਜਾਣ ਤੋਂ ਬਾਅਦ ਵੀ ਜਦ ਕਾਂਗਰਸੀ ਮੰਤਰੀ ਨਾ ਬੇਅਦਬੀਆਂ ਦੇ ਦੋਸ਼ੀਆਂ ‘ਤੇ ਕਾਰਵਾਈ ਕਰਵਾ ਸਕੇ ਅਤੇ ਨਾ ਹੀ ਆਪਣੀ ਮੰਤਰੀ ਵਾਲੀ ਕੁਰਸੀ ਛੱਡਣ ਦੀ ਜੁਰਅਤ ਦਿਖਾ ਸਕੇ ਤਾਂ ਐਚ.ਐਸ. ਫੂਲਕਾ ਨੇ ਆਪਣੇ ਵਚਨ ਪੁਗਾਉਂਦੇ ਹੋਏ ਅਸਤੀਫ਼ਾ ਦੇ ਦਿੱਤਾ।
ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚੁਨੌਤੀ ਦਿੱਤੀ ਕਿ ਜੇਕਰ ਸੱਚਮੁੱਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸ਼ਰਧਾ ਰੱਖਦੇ ਹਨ ਅਤੇ ਬੇਅਦਬੀਆਂ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾ ਦੇਣ ਦਾ ਮਾੜਾ ਮੋਟਾ ਇਰਾਦਾ ਰੱਖਦੇ ਹਾਂ ਤਾਂ ਉਹ ਐਚ.ਐਸ. ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਥਾਂ ‘ਗੁਰੂ’ ਅਤੇ ‘ਸੰਗਤ’ ਦੇ ਦੋਸ਼ੀਆਂ ਨੂੰ ਬਿਨਾ ਦੇਰੀ ਕੀਤੇ ਜੇਲ੍ਹਾਂ ‘ਚ ਸੁੱਟ ਕੇ ‘ਜਿੰਦਾ ਜ਼ਮੀਰ’ ਦਾ ਸਬੂਤ ਦੇਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 