• Latest
  • Trending
Amritsar :ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਕਰ ਹਨ ਪਹਿਰੇਦਾਰੀ, ਦੇਖੋ ਤਸਵੀਰਾਂ

2 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

36 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

37 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

41 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar :ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਕਰ ਹਨ ਪਹਿਰੇਦਾਰੀ, ਦੇਖੋ ਤਸਵੀਰਾਂ

December 3, 2024
in ਅੰਮ੍ਰਿਤਸਰ, ਖਬਰਾਂ, ਧਾਰਮਿਕ, ਪੰਜਾਬ
Amritsar :ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਕਰ ਹਨ ਪਹਿਰੇਦਾਰੀ, ਦੇਖੋ ਤਸਵੀਰਾਂ

Amritsar : ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਕਰ ਹਨ ਪਹਿਰੇਦਾਰੀ, ਦੇਖੋ ਤਸਵੀਰਾਂ

ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਦਿਨ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹ ਵੀਲ੍ਹ ਚੇਅਰ ਤੇ ਹੀ ਸੇਵਾਦਾਰ ਵੱਜੋਂ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਵੀ ਸੇਵਾਦਾਰ ਵਾਲਾ ਚੋਲਾ ਪਾਕੇ ਹੱਥ ਵਿਚ ਬਰਛਾ ਫੜ ਕੇ ਸੇਵਾ ਕਰਨ ਘੰਟਾ ਘਰ ਡਿਓੜੀ ਵਿਖੇ ਪਹਿਰੇਦਾਰੀ ਕਰ ਰਹੇ ਹਨ। ਦੋਵੇਂ ਆਗੂ ਘੰਟਾ ਘਰ ਡਿਓੜੀ ਦੇ ਦੋਨੇ ਪਾਸੇ ਵੀਲ੍ਹ ਚੇਅਰ ’ਤੇ ਬੈਠ ਕੇ ਇਹ ਸੇਵਾ ਨਿਭਾ ਰਹੇ ਹਨ।

Amritsar :ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਕਰ ਹਨ ਪਹਿਰੇਦਾਰੀ, ਦੇਖੋ ਤਸਵੀਰਾਂ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

1 week ago
0

ਹਨੋਈ, 1 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਐਤਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਹਨੋਈ ਪਹੁੰਚੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 