• Latest
  • Trending
PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ

2 years ago
Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

39 minutes ago
Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

54 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

2 hours ago
International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, June 29, 2026
No Result
View All Result
40 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ

December 3, 2024
in ਖਬਰਾਂ, ਪੰਜਾਬ
PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ

PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ

– ਵਿਰੋਧ ਪ੍ਰਦਰਸ਼ਨ ਦੌਰਾਨ ਕਈ ਆਗੂ ਹਿਰਾਸਤ ‘ਚ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਦੌਰਾਨ ਯੂਥ ਕਾਂਗਰਸ ਨੇ ਨਗਰ ਨਿਗਮ ਲਈ ਹੋਰ ਫੰਡਾਂ ਦੀ ਮੰਗ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਦੀਪਕ ਲੁਬਾਣਾ, ਸੂਬਾ ਜਨਰਲ ਸਕੱਤਰ ਕਪਿਲ ਚੋਪੜਾ, ਵਿਕਰਮਜੀ, ਆਸ਼ੂ ਵੈਦ, ਜ਼ਿਲ੍ਹਾ ਪ੍ਰਧਾਨ ਰਵੀ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਵਾਰਡ ਪ੍ਰਧਾਨ ਰੋਹਨ, ਰਵਿੰਦਰ, ਅਮਨ, ਲੱਕੀ ਹੰਸ, ਰੋਹਿਤ, ਦਿਲਸ਼ਾਦ ਖ਼ਾਨ, ਵਿਸ਼ਾਲ ਤੋਂ ਇਲਾਵਾ ਵੱਡੀ ਗਿਣਤੀ ‘ਚ ਹਾਜ਼ਰ ਵਰਕਰਾਂ ਨੂੰ ਹਿਰਾਸਤ ਚ ਲੈ ਲਿਆ ਗਿਆ।
ਯੂਥ ਕਾਂਗਰਸ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਚੰਡੀਗੜ੍ਹ ਦੇ ਵਿਕਾਸ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਅਤੇ ਨਗਰ ਨਿਗਮ ਦੀ ਵਿੱਤੀ ਸਹਾਇਤਾ ਵਿੱਚ ਭਾਰੀ ਕਟੌਤੀ ਕਰ ਰਹੀ ਹੈ। ਜਿਸ ਕਾਰਨ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਜ਼ਰੂਰੀ ਪ੍ਰਾਜੈਕਟ ਲਟਕ ਰਹੇ ਹਨ। ਯੂਥ ਕਾਂਗਰਸ ਨੇ ਅਪੀਲ ਕੀਤੀ ਕਿ ਨਗਰ ਨਿਗਮ ਲਈ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਹੋਰ ਫੰਡ ਉਪਲਬਧ ਕਰਵਾਏ ਜਾਣ।

Tags: pm
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
June 29, 2026
0

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ * 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ, ਇੱਕ ਦਾ...

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

by Ranjit Singh
June 29, 2026
0

Weather Update: ਦੇਸ਼ 'ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਮੌਸਮ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ।...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
June 29, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਪੰਜਾਬ...

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

by Ranjit Singh
June 29, 2026
0

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ 'ਵਿੰਬਲਡਨ 2026' ਦੀ ਸ਼ੁਰੂਆਤ ਅੱਜ ਤੋਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): 29 ਜੂਨ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
June 29, 2026
0

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ * 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ, ਇੱਕ ਦਾ...

Most Popular

Natianal: ਅਮਿਤ ਸ਼ਾਹ ਅੱਜ ਤੋਂ ਇਸ ਸੂਬੇ ਦੇ ਦੋ ਦਿਨਾਂ ਦੌਰੇ ‘ਤੇ

Natianal: ਅਮਿਤ ਸ਼ਾਹ ਅੱਜ ਤੋਂ ਇਸ ਸੂਬੇ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
4 weeks ago
0

Natianal: ਅਮਿਤ ਸ਼ਾਹ ਅੱਜ ਤੋਂ ਇਸ ਸੂਬੇ ਦੇ ਦੋ ਦਿਨਾਂ ਦੌਰੇ 'ਤੇ - ਸਰਹੱਦੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨਗੇ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 