• Latest
  • Trending
Barnala ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ

Barnala ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ

2 years ago
International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

29 minutes ago
Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

1 hour ago
Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

1 hour ago
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

3 hours ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

3 hours ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

3 hours ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

4 hours ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

4 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

5 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

5 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ

December 3, 2024
in ਪੰਜਾਬ
Barnala ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ

Barnala ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ 

– ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਚੁਕਾਈ ਸਹੁੰ
– ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਬਰਨਾਲਾ, 3 ਦਸੰਬਰ: ਸੰਸਦ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਓਹ ਆਪਣੇ ਪਿੰਡਾਂ ਦੇ ਲੋਕਾਂ ਦੀ ਸੇਵਾ ਤੇ ਪਿੰਡਾਂ ਦੀ ਤਰੱਕੀ ਨੂੰ ਤਰਜੀਹ ਦੇਣ ਅਤੇ ਪਿੰਡਾਂ ਵਿਚੋਂ ਧੜੇਬੰਦੀ ਖ਼ਤਮ ਕੀਤੀ ਜਾਵੇ।

ਉਨ੍ਹਾਂ ਇਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਜਿੱਥੇ ਸਭ ਨੂੰ ਵਧਾਈ ਦਿੱਤੀ, ਓਥੇ ਕਿਹਾ ਕਿ ਹਰ ਪੰਚਾਇਤੀ ਨੁੰਮਾਇਦਾ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਪਿੰਡਾਂ ਦੀ ਤਰੱਕੀ ਦਾ ਮੁੱਢ ਸਾਫ-ਸਫ਼ਾਈ ਤੋਂ ਬੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਵਿੱਚ ਪਿੰਡਾਂ ਲਈ ਕਰੋੜਾਂ ਦੇ ਫੰਡ ਮੁਹਈਆ ਕਰਾਏ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਨਹਿਰੀ ਪਾਇਪਲਾਈਨ ਪਾਉਣ ਦੀ ਸ਼ੁਰੂਆਤ ਕੀਤੀ ਗਈ ਤੇ 300 ਕਰੋੜ ਰੁਪਏ ਪਹਿਲੇ ਢਾਈ ਸਾਲ ਵਿੱਚ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ‘ਤੇ ਕਰਾਏ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ 18 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਅਗਲੀ ਵਾਰ ਇਸ ਤੋਂ ਵੀ ਵੱਧ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਚਾਇਤੀ ਰਾਜ ਸਿਸਟਮ ਸਾਡੇ ਲੋਕਤੰਤਰ ਦਾ ਮੁੱਢ ਹੈ। ਇਸ ਲਈ ਸਰਪੰਚ ਅਤੇ ਪੰਚ ਲੋਕ ਪੱਖੀ ਫ਼ੈਸਲੇ ਲੈਣ ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: BarnalaBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

by Ranjit Singh
September 2, 2026
0

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਸਾਬਕਾ ਮੁੱਖ...

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

by Ranjit Singh
September 2, 2026
0

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ - ਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ ਚੱਲਣਗੀਆਂ -...

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

by Ranjit Singh
September 2, 2026
0

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਨਸ਼ਿਆਂ ਖ਼ਿਲਾਫ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

by Ranjit Singh
September 2, 2026
0

International: ਈਰਾਨ ਵਿੱਚ ਵਿਆਹ ਸਮਾਗਮ 'ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 