• Latest
  • Trending
ਅਧਿਆਪਕਾਂ ਅਤੇ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਰਦ ਰੁੱਤ ਇਜਲਾਸ ਦੌਰਾਨ ਕਰਾਂਗੇ ਹੱਲ : ਕੈਪਟਨ ਅਮਰਿੰਦਰ ਸਿੰਘ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

29 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਆਪਕਾਂ ਅਤੇ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਰਦ ਰੁੱਤ ਇਜਲਾਸ ਦੌਰਾਨ ਕਰਾਂਗੇ ਹੱਲ : ਕੈਪਟਨ ਅਮਰਿੰਦਰ ਸਿੰਘ

October 15, 2018
in ਪੰਜਾਬ
ਅਧਿਆਪਕਾਂ ਅਤੇ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਰਦ ਰੁੱਤ ਇਜਲਾਸ ਦੌਰਾਨ ਕਰਾਂਗੇ ਹੱਲ : ਕੈਪਟਨ ਅਮਰਿੰਦਰ ਸਿੰਘ

ਅਧਿਆਪਕਾਂ ਅਤੇ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਰਦ ਰੁੱਤ ਇਜਲਾਸ ਦੌਰਾਨ ਕਰਾਂਗੇ ਹੱਲ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਿਆਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ ਇੱਥੇ ਇਕ ਪ੍ਰੈਸ ਕਾਨਫਰੈਂਸ ਦੋਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਨੂੰ ਭੁਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਸਰਕਾਰ ਅਧਿਆਪਕਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਾਚ ਰਹੀ ਹੈ ਅਤੇ ਇਨ੍ਹਾਂ ਦੇ ਹੱਲ ਲਈ ਆਪਣੀਆਂ ਬਿਹਤਰ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਸਣੇ ਤਕਰੀਬਨ 40 ਹਜ਼ਾਰ ਮੁਲਾਜ਼ਮ ਹਨ ਜਿਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਆਪਕਾਂ ਨੂੰ ਇਹ ਛੋਟ ਦਿੱਤੀ ਗਈ ਸੀ ਕਿ ਉਹ ਜਾਂ ਤਾਂ ਲਗਾਤਾਰ ਠੇਕੇ ਦੇ ਆਧਾਰ ‘ਤੇ ਰਹਿ ਸਕਦੇ ਹਨ ਜਾਂ ਰੈਗੂਲਰ ਹੋਣ ਤੋਂ ਪਹਿਲਾਂ ਤਿੰਨ ਸਾਲ  ਲਈ 15 ਹਜ਼ਾਰ ਰੁਪਏ ਦੀ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਇਹ ਰਸਤਾ ਹੈ ਕਿ ਉਹ ਜਾਂ ਤਾਂ ਇਸ ਸਮੇਂ ਲਗਾਤਾਰ ਐਡਹਾਕ ਦੇ ਆਧਾਰ ‘ਤੇ ਕੰਮ ਕਰ ਸਕਦੇ ਹਨ ਜਾਂ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਧਿਆਪਕਾਂ ਨਾਲ ਪੂਰੀ ਹਮਦਰਦੀ ਹੈ ਪਰ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੋਲੋਂ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਵਿੱਤੀ ਸੰਕਟ ਦੇ ਕਾਰਨ ਉਨ੍ਹਾਂ ਦੇ ਹੱਥ ਬੱਝੇ ਹੋਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

by Navjot
1 week ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਫਰਾਂਸ ਨੇ ਮੰਗਲਵਾਰ ਨੂੰ ਜੈਵ ਵਿਭਿੰਨਤਾ ਦੀ ਸੰਭਾਲ, ਊਰਜਾ ਤਬਦੀਲੀ (energy...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 