• Latest
  • Trending
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

1 year ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

59 seconds ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

4 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

8 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

11 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

31 minutes ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

48 minutes ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

1 hour ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

2 hours ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

December 4, 2024
in ਪੰਜਾਬ
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਹ ਪ੍ਰੰਪਰਾ ਰਹੀ ਹੈ ਕਿ ਉਹ ਕਿਸੇ ਵੀ ਪੰਥਕ ਅਵੱਗਿਆ ਦਾ ਨੋਟਿਸ ਲੈ ਕੇ ਧਾਰਮਿਕ ਸਜ਼ਾ ਦਾ ਆਦੇਸ਼ ਕਰਦਾ ਹੈ, ਜਿਸ ਨੂੰ ਨਿਮਾਣੇ ਸਿੱਖ ਵਾਂਗ ਮੰਨਣਾ ਹਰ ਇਕ ਸਿੱਖ ਦਾ ਫ਼ਰਜ਼ ਹੈ। ਅਜਿਹੀ ਹੀ ਪਾਲਣਾ ਆਪਣੀ ਧਾਰਮਿਕ ਤਨਖ਼ਾਹ ਪੂਰੀ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ ਸਮਰਪਤ ਹੋ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਗ਼ੈਰ-ਮਨੁੱਖੀ ਹਰਕਤ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ੁੰਮੇਵਾਰੀ ਨਿਭਾਉਂਦਿਆਂ ਧਾਰਮਿਕ ਸੇਵਾ ਦੌਰਾਨ ਹਰ ਅਕਾਲੀ ਆਗੂ ਦੀ ਸੁਰੱਖਿਆ ਯਕੀਨੀ ਬਣਾਏ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: PUNJABSGPCSukhbir badal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
June 4, 2026
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

by Ankit
June 4, 2026
0

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਬਾਜਵਾ ਕਲੋਨੀ 'ਚ 36 ਲੱਖ ਤੇ ਲੇਬਰ ਚੌਂਕ ਵਿੱਚ ਇੱਕ...

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

by Ankit
June 4, 2026
0

ਧੂਰੀ ਦੇ ਵਾਰਡ ਨੰਬਰ 5 ਤੇ 6 'ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ ਧੂਰੀ, 4...

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

by Ankit
June 4, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
June 4, 2026
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 