• Latest
  • Trending
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ Sukhbir Singh Badal ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

2 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

10 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

33 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

1 hour ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ Sukhbir Singh Badal ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

December 4, 2024
in ਖਬਰਾਂ, ਪੰਜਾਬ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ Sukhbir Singh Badal ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ Sukhbir Singh Badal ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਜੈਤੋ,4 ਦਸੰਬਰ (ਰਘੂਨੰਦਨ ਪਰਾਸ਼ਰ):ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਤਹਿਤ ਲੱਗੀ ਸੇਵਾ ਅਨੁਸਾਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੁੱਖ ਗੇਟ ਤੇ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਚੋਬਦਾਰ ਦੀ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ‘ਤੇ ਇਹ ਹਮਲਾ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਤੇ ਹਮਲਾ ਕਰਨ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਹੈ ਜਿਨ੍ਹਾਂ ਨੇ ਆਪਣੇ ਦਰ ਤੇ ਨਿਮਾਣੇ ਸਿੱਖ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਤੇ ਹੋਰ ਦਰਸ਼ਨ ਦੀਦਾਰੇ ਕਰਨ ਲਈ ਆਈਆਂ ਸੰਗਤਾਂ ਨੂੰ ਆਪ ਹੱਥ ਦੇ ਕੇ ਰੱਖਿਆ ਹੈ।ਜਥੇਦਾਰ ਮੰਨਣ ਨੇ ਕਿਹਾ ਕਿ ਪੰਜਾਬ ਦੀ ਕਨੂੰਨ ਵਿਵਸਥਾ ਬੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ, ਜਿਸ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਜੁਡੀਸ਼ਲ ਜਾਂਚ ਹੋਵੇ ਤੇ ਮੁੜ ਪੰਜਾਬ ਨੂੰ ਅੱਗ ਦਾ ਲਾਂਬੂ ਲਗਾਉਣ ਦੀ ਸਾਜ਼ਿਸ਼ ਰਚਨ ਵਾਲਿਆਂ ਨੂੰ ਸਾਹਮਣੇ ਲਿਆਂਦਾ ਜਾਵੇ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
1 day ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 