Sukhbir Badal : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਸਜ਼ਾ ਦਾ ਤੀਜਾ ਦਿਨ
ਇੱਕ ਘੰਟਾ ਪਹਿਰੇਦਾਰ ਵਜੋਂ ਸੇਵਾ ਨਿਭਾ ਕੇ ਹੁਣ ਇਲਾਹੀ ਕੀਰਤਨ ਸਰਵਣ ਕਰਦੇ ਹੋਏ ਸੁਖਬੀਰ ਬਾਦਲ
ਚੰਡੀਗੜ੍ਹ, 4ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ। ਇੱਥੇ ਇੱਕ ਘੰਟਾ ਪਹਿਰੇਦਾਰੀ ਕਰਨ ਉਪਰੰਤ ਹੁਣ ਸੁਖਬੀਰ ਬਾਦਲ ਇਲਾਹੀ ਕੀਰਤਨ ਸਰਵਣ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























