• Latest
  • Trending
ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਸਹੂਲਤਾਂ ਸਬੰਧੀ ਸਮੀਖਿਆ

ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਸਹੂਲਤਾਂ ਸਬੰਧੀ ਸਮੀਖਿਆ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

28 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਸਹੂਲਤਾਂ ਸਬੰਧੀ ਸਮੀਖਿਆ

October 16, 2018
in ਪੰਜਾਬ
ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਸਹੂਲਤਾਂ ਸਬੰਧੀ ਸਮੀਖਿਆ

ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਸਹੂਲਤਾਂ ਸਬੰਧੀ ਸਮੀਖਿਆ

੍ਹ       ਸਮਾਜਿਕ ਸੁਰੱਖਿਆ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ

੍ਹ       ਕੈਬਨਿਟ ਮੰਤਰੀ ਵੱਲੋਂ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਆਦੇਸ਼

੍ਹ       ਸਰਕਾਰੀ ਬੱਸਾਂ ਅਤੇ ਬੱਸ ਅੱਡਿਆਂ ਨੂੰ ਦਿਵਿਆਂਗਜਨ ਵਿਅਕਤੀ ਪੱਖੀ ਬਣਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) – ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਵਿਆਂਗਜਨ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਵੱਧ ਤਂ ਵੱਧ ਉਪਰਾਲੇ ਕਰਨ ਦੀ ਲੋੜ ਹੈ।

ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਮੀਟਿੰਗ ਵਿੱਚ ਫੈਸਲਾ ਵੀ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵੱਲੋਂ ਜਾਰੀ ਸ਼ਨਾਖਤੀ ਕਾਰਡ ਅਤੇ ਯੂ.ਡੀ.ਆਈ.ਡੀ.ਪੋਰਟਲ ਉਪਰ ਜਾਰੀ ਵਿਲੱਖਣ ਸ਼ਨਾਖਤੀ ਕਾਰਡ ਇਹ ਸਹੂਲਤ ਲੈਣ ਯੋਗ ਮੰਨੇ ਜਾਣਗੇ। ਸਮਾਜਿਕ ਸੁਰੱਖਿਆ ਵਿਭਾਗ ਯੂ.ਡੀ.ਆਈ.ਡੀ. ਪੋਰਟਲ ਕਾਰਡ ਰਾਹੀਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡਾਂ ਦੇ ਵੇਰਵੇ ਟਰਾਂਸਪੋਰਟ ਵਿਭਾਗ ਨੂੰ ਭੇਜੇਗਾ। ਇਸ ਸਹੂਲਤ ਦਾ ਦੁਰਉਪਯੋਗ ਠੱਲਣ ਦੇ ਮੰਤਵ ਨਾਲ ਇਸ ਗੱਲ ਦਾ ਵੀ ਵਿਚਾਰ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਫਰ ਕਰਨ ਦੇ ਮੰਤਵ ਲਈ ਸਮਾਜਿਕ ਸੁਰੱਖਿਆ ਵਿਭਾਗ ਵਾਊਚਰ ਜਾਰੀ ਕਰੇਗਾ। ਕੈਬਨਿਟ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਕਿ ਇਸ ਸਿਸਟਮ ਨੂੰ ਸਾਰੇ ਪੰਜਾਬ ਵਿੱਚ ਲਾਗੂ ਕਰਨ ਤੋਂ ਪਹਿਲਾ ਕਿਸੇ ਇਕ-ਦੋ ਜ਼ਿਲ੍ਹਿਆਂ ਵਿੱਚ ਇਸ ਨੂੰ ਪਾਇਲਟ ਪ੍ਰਾਜੈਕਟ  ਵਜੋਂ ਲਾਗੂ ਕਰ ਕੇ ਚੈਕ ਕੀਤਾ ਜਾਵੇ।

ਸ੍ਰੀਮਤੀ ਚੌਧਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਸਮੂਹ ਸਰਕਾਰੀ ਬੱਸਾਂ ਅਤੇ ਬੱਸ ਅੱਡੇ ਦਿਵਿਆਂਗਜਨ ਵਿਅਕਤੀਆਂ ਦੀ ਸਹੂਲਤ ਅਨੁਸਾਰ ਬਣਾਏ ਜਾਣ ਉਥੇ ਨਵੀਆਂ ਖਰੀਦੀਆਂ ਜਾਣ ਵਾਲੀਆਂ ਬੱਸਾਂ ਅਤੇ ਨਵੇਂ ਬਣਾਏ ਜਾਣ ਵਾਲੇ ਬੱਸ ਅੱਡਿਆਂ ਅੰਦਰ ਪਹਿਲਾਂ ਹੀ ਇਹ ਸਹੂਲਤਾਂ ਬਣਾਈਆਂ ਜਾਣ।

ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਵੱਲੋਂ ਦੱਸਿਆ ਗਿਆ ਕਿ ‘ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ 2016’ ਹੋਂਦ ਵਿੱਚ ਆ ਚੁੱਕਿਆ ਹੈ ਅਤੇ ਇਸ ਦੇ ਵਿੱਚ ਇਹ ਉਪਬੰਧ ਕੀਤਾ ਗਿਆ ਹੈ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ, ਸਰਕਾਰੀ ਆਵਾਜਾਈ ਦੇ ਸਾਧਨਾਂ (ਟਰਾਂਸਪੋਰਟ ਵਿਭਾਗ) ਅਤੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ਉਪਰ ਸੁਖਾਲੀ ਪਹੁੰਚ ਦੇ ਮਕਸਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਲਈ ਰਾਖਵੀਆਂ ਸੀਟਾਂ ਤੋਂ ਇਲਾਵਾ ਬੱਸ ਵਿੱਚ ਸੌਖੇ ਢੰਗ ਨਾਲ ਚੜ੍ਹਨ ਲਈ ਰੈਟਰੋ ਫਿਟਿੰਗ ਕੀਤੀ ਜਾਣੀ ਹੈ।

ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸ਼ਿਵਾ ਪ੍ਰਸਾਦ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸਾਰੇ ਬੱਸ ਅੱਡਿਆਂ ਵਿੱਚ 2-2 ਵਹੀਲ ਚੇਅਰ ਦੀ ਸਹੂਲਤ, ਦਿਵਿਆਂਗਜਨ ਵਿਅਕਤੀਆਂ ਵਾਸਤੇ ਵੱਖਰੇ ਪਖਾਨੇ ਉਪਲੱਬਧ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਬੱਸ ਕੋਡ ਹਦਾਇਤਾਂ ਅਨੁਸਾਰ ਸੂਬੇ ਵਿੱਚ ਬੱਸਾਂ ਦੀ ਰੈਟਰੋ ਫਿਟਿੰਗ ਕਰਵਾਈ ਜਾਵੇਗੀ ਤਾਂ ਜੋ ਦਿਵਿਆਂਗਜਨ ਵਿਅਕਤੀ ਇਨ੍ਹਾਂ ਬੱਸਾਂ ਵਿੱਚ ਸੁਖਾਲੇ ਢੰਗ ਨਾਲ ਚੜ੍ਹ-ਉਤਰ ਸਕਣ।

ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਅਤੇ ਪੀ.ਆਰ.ਟੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਨਾਰੰਗ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

by Navjot
1 week ago
0

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 