• Latest
  • Trending
Latest News: ਰੈਡੀਮੇਡ ਗਾਰਮੈਂਟ ਵਪਾਰ ਵਿੱਚ ਭਾਰੀ ਮੰਦੀ ਦਾ ਦੌਰ – ਨਰੇਸ਼ ਸਿੰਗਲਾ

2 years ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

20 minutes ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

49 minutes ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

1 hour ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

2 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

3 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਰੈਡੀਮੇਡ ਗਾਰਮੈਂਟ ਵਪਾਰ ਵਿੱਚ ਭਾਰੀ ਮੰਦੀ ਦਾ ਦੌਰ – ਨਰੇਸ਼ ਸਿੰਗਲਾ

December 5, 2024
in ਖਬਰਾਂ, ਪੰਜਾਬ
Latest News: ਰੈਡੀਮੇਡ ਗਾਰਮੈਂਟ ਵਪਾਰ ਵਿੱਚ ਭਾਰੀ ਮੰਦੀ ਦਾ ਦੌਰ – ਨਰੇਸ਼ ਸਿੰਗਲਾ

Latest News: ਰੈਡੀਮੇਡ ਗਾਰਮੈਂਟ ਵਪਾਰ ਵਿੱਚ ਭਾਰੀ ਮੰਦੀ ਦਾ ਦੌਰ – ਨਰੇਸ਼ ਸਿੰਗਲਾ

ਪੰਜਾਬ ਸਰਕਾਰ ਟੈਕਸ ਵਿੱਚ ਦੇਵੇ ਛੋਟ

ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ):- ਆਲ ਇੰਡੀਆ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਚੇਅਰਮੈਨ ਰਾਜੇਸ਼ ਜੀ, ਪੰਜਾਬ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਪੰਜਾਬ ਦੇ ਪ੍ਰਧਾਨ ਮਨਤਾਰ ਸਿੰਘ ਮੱਕੜ ਵੱਲੋਂ ਪੰਜਾਬ ਦੇ ਵਪਾਰੀਆਂ ਨਾਲ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਿੰਗ਼ਲਾ ਨੇ ਕਿਹਾ ਕਿ ਦਸੰਬਰ ਮਹੀਨਾ ਹੋਣ ਦੇ ਬਾਵਜੂਦ ਅਤੇ ਸਰਦੀਆਂ ਦਾ ਸੀਜਨ ਘਟਣ ਕਰਕੇ ਗਾਰਮੈਂਟ ਵਪਾਰ ਵਿੱਚ ਭਾਰੀ ਮੰਦੀ ਦਾ ਦੌਰ ਚੱਲ ਰਿਹਾ ਹੈ। ਜਿਸ ਕਰਕੇ ਦੁਕਾਨਦਾਰਾਂ ਨੂੰ ਆਪਣਾ ਖਰਚਾ ਚਲਾਉਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਅਤੇ ਸ਼ੋ ਰੂਮਾਂ ਅਤੇ ਦੁਕਾਨਾਂ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਿਲ ਹੋਈਆਂ ਪਈਆਂ ਹਨ। ਕਿਉਂਕਿ ਕਈਂ ਦੁਕਾਨਦਾਰ ਸ਼ੋ ਰੂਮ ਤੇ ਦੁਕਾਨਾਂ ਕਿਰਾਏ ਉੱਪਰ ਲੈਕੇ ਚਲਾ ਰਹੇ ਹਨ। ਇਸ ਦੇ ਨਾਲ ਹੀ ਦੁਕਾਨਾਂ ਵਿੱਚ ਲੱਖਾਂ ਰੁਪਏ ਦਾ ਐਡਵਾਂਸ ਖਰੀਦ ਦਾ ਮਾਲ ਪਿਆ ਹੈ। ਪਰ ਵਿਆਹ ਸ਼ਾਦੀਆਂ ਦਾ ਸੀਜਨ ਹੋਣ ਕਰਕੇ ਕੋਈ ਵੀ ਖਰੀਦਦਾਰ ਮਾਰਕੀਟ ਵਿੱਚ ਨਹੀਂ ਦਿਖ ਰਿਹਾ ਅਤੇ ਵਪਾਰੀਆਂ ਨੂੰ ਲੱਖਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵਪਾਰ ਵਿੱਚ ਮੰਦੇ ਨੂੰ ਦੇਖਦੇ ਹੋਏ। ਪੰਜਾਬ ਅਤੇ ਕੇਂਦਰ ਸਰਕਾਰ ਰੈਡੀਮੇਡ ਵਪਾਰੀਆਂ ਨੂੰ ਟੈਕਸਾਂ ਵਿੱਚ ਛੋਟ ਦੇ ਕੇ ਵੱਡੀ ਰਾਹਤ ਪ੍ਰਦਾਨ ਕਰੇ। ਜਿਸ ਨਾਲ ਗਾਰਮੈਂਟ ਵਪਾਰੀ ਵਪਾਰ ਵਿੱਚ ਪੈ ਰਹੇ ਘਾਟੇ ਨੂੰ ਪੂਰਾ ਕਰ ਸਕਣ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

by Ranjit Singh
June 25, 2026
0

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ 'ਤੇ ਮਿਲਣਗੀਆਂ ਇਹ ਸਹੂਲਤਾਂ ਨਵੀਂ ਦਿੱਲੀ,...

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Most Popular

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

by Ranjit Singh
2 weeks ago
0

Women's T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) – ਮੇਜ਼ਬਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 