• Latest
  • Trending
PUNJAB : ਯੁਵਾ ਸਾਹਿਤੀ ; ਕਵਿਤਾ ਤੇ ਕਹਾਣੀ ਪਾਠ 9 ਦਸੰਬਰ ਨੂੰ

1 year ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

51 minutes ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

57 minutes ago
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

1 hour ago
ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

2 hours ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

3 hours ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

4 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

5 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਯੁਵਾ ਸਾਹਿਤੀ ; ਕਵਿਤਾ ਤੇ ਕਹਾਣੀ ਪਾਠ 9 ਦਸੰਬਰ ਨੂੰ

December 7, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
PUNJAB : ਯੁਵਾ ਸਾਹਿਤੀ ; ਕਵਿਤਾ ਤੇ ਕਹਾਣੀ ਪਾਠ 9 ਦਸੰਬਰ ਨੂੰ

PUNJAB : ਯੁਵਾ ਸਾਹਿਤੀ ; ਕਵਿਤਾ ਤੇ ਕਹਾਣੀ ਪਾਠ 9 ਦਸੰਬਰ ਨੂੰ 

ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)  ਭਾਰਤੀ ਸਾਹਿਤ ਅਕਾਦਮੀ, ਦਿੱਲੀ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ “ਯੁਵਾ ਸਾਹਿਤੀ” ਸਿਰਲੇਖ ਅਧੀਨ 9 ਦਸੰਬਰ 2024 ਨੂੰ ਸਵੇਰੇ 11 ਵਜੇ ਕਲਾ ਪਰਿਸ਼ਦ ਸੈਕਟਰ 16, ਚੰਡੀਗੜ੍ਹ ਦੇ ਹਾਲ ਵਿਚ ਪੰਜਾਬੀ ਕਵਿਤਾ ਅਤੇ ਕਹਾਣੀ ਪਾਠ ਕਰਵਾਇਆ ਜਾ ਰਿਹਾ ਹੈ।

ਕਵਿਤਾ ਵਿਚ ਨੌਜਵਾਨ ਸ਼ਾਇਰ ਸੰਦੀਪ ਸਿੰਘ ਤੇ ਸ਼ਾਇਰਾ ਜਸਲੀਨ ਆਪਣੀਆਂ ਕਵਿਤਾਵਾਂ ਦਾ ਪਾਠ ਕਰਨਗੇ। ਕਹਾਣੀ ਭਾਗ ਵਿਚ ਨੌਜਵਾਨ ਕਹਾਣੀਕਾਰ ਗੁਰਮੀਤ ਆਰਿਫ ਤੇ ਉਭਰਦੀ ਸ਼ਾਇਰਾ ਰੇਮਨ ਆਪਣੀਆਂ ਕਹਾਣੀਆਂ ਦਾ ਪਾਠ ਕਰਨਗੇ।

ਇਸ ਸਮਾਗਮ ਦੇ ਕੁਆਰਡੀਨੇਟਰ ਡਾ. ਅਮਰਜੀਤ ਸਿੰਘ ਹੋਣਗੇ।

ਭਾਰਤੀ ਸਾਹਿਤ ਅਕਾਦਮੀ, ਦਿੱਲੀ ਵਿੱਚ ਪੰਜਾਬੀ ਦੇ ਸਲਾਹਕਾਰ ਬੋਰਡ ਦੇ ਕਨਵੀਨਰ ਉੱਘੇ ਵਿਦਵਾਨ ਡਾ. ਰਵੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਭਾਰਤੀ ਸਾਹਿਤ ਅਕਾਦਮੀ ਵੱਲੋਂ ਵੱਖ ਵੱਖ ਵਰਗਾਂ ਲਈ ਕਈ ਸਮਾਗਮ ਉਲੀਕੇ ਜਾਂਦੇ ਹਨ, ਜਿਨ੍ਹਾਂ ਵਿਚ ਯੁਵਾ ਸਾਹਿਤੀ, ਨਾਰੀ ਚੇਤਨਾ, ਗ੍ਰਾਮਾ ਲੋਕ, ਕਵੀ ਸੰਧੀ, ਕਥਾ ਸੰਧੀ, ਦਲਿਤ ਚੇਤਨਾ, ਬੁੱਕ ਡਿਸਕਸ਼ਨਜ਼, ਮੇਰੇ ਝਰੋਖੇ ‘ਚੋਂ,ਲੇਖਕ ਜਨਮ ਸ਼ਤਾਬਦੀ ਦਿਵਸ, ਬੇਬਲਾਈਨ, ਸੰਵਾਦ, ਪੁਸਤਕਾਇਨ ਆਦਿ ਹਨ। ਉਹਨਾਂ ਅੱਗੇ ਜੋੜਿਆ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਵੀ ਵੱਖ ਵੱਖ ਸੰਸਥਾਵਾਂ ਦਾ ਸਹਿਯੋਗ ਲੈ ਕੇ ਇਹ ਕਾਰਜ ਕੀਤੇ ਜਾਂਦੇ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

by Navjot
May 27, 2026
0

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ   ਮਾਸਕੋ/ਕੇਪ ਟਾਊਨ, 27 ਮਈ (ਵਿਸ਼ਵ ਵਾਰਤਾ) ਰੂਸ ਨੇ...

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

by Navjot
May 27, 2026
0

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ   ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ...

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

by Navjot
May 27, 2026
0

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)  ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

Most Popular

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

by Ankit
4 weeks ago
0

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 