ਚੰਡੀਗੜ੍ਹ, 16 ਅਕਤੂਬਰ – ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਭਲਕੇ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ ਤਿੰਨ ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨਗੀ ਹੇਠ ਹੋਵੇਗੀ।
ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਨਵੀਂ ਖਨਨ ਨੀਤੀ ਨੂੰ ਪੇਸ਼ ਕੀਤੇ ਜਾਣ ਉਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਇਸ ਮੀਟਿੰਗ ਵਿਚ ਲਏ ਜਾ ਸਕਦੇ ਹਨ।