• Latest
  • Trending
India Vs Australia : ਐਡੀਲੇਡ ਟੈਸਟ ਦਾ ਅੱਜ ਹੈ ਤੀਜਾ ਦਿਨ

India Vs Australia : ਐਡੀਲੇਡ ਟੈਸਟ ਦਾ ਅੱਜ ਹੈ ਤੀਜਾ ਦਿਨ

2 years ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

43 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

1 hour ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

2 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

3 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

4 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

4 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

4 hours ago
ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

4 hours ago
ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

4 hours ago
‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

5 hours ago
Hindi News
English News
Saturday, July 11, 2026
No Result
View All Result
34 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Australia : ਐਡੀਲੇਡ ਟੈਸਟ ਦਾ ਅੱਜ ਹੈ ਤੀਜਾ ਦਿਨ

ਆਸਟ੍ਰੇਲੀਆ 29 ਦੌੜਾਂ ਨਾਲ ਹੈ ਅੱਗੇ

December 8, 2024
in Border-Gavaskar Trophy 2024, Cricket News, ਖਬਰਾਂ, ਖੇਡਾਂ
India Vs Australia : ਐਡੀਲੇਡ ਟੈਸਟ ਦਾ ਅੱਜ ਹੈ ਤੀਜਾ ਦਿਨ

India Vs Australia : ਐਡੀਲੇਡ ਟੈਸਟ ਦਾ ਅੱਜ ਹੈ ਤੀਜਾ ਦਿਨ

ਆਸਟ੍ਰੇਲੀਆ 29 ਦੌੜਾਂ ਨਾਲ ਹੈ ਅੱਗੇ

ਭਾਰਤ ਦੂਜੀ ਪਾਰੀ ਵਿੱਚ ਗਵਾ ਚੁੱਕਾ ਹੈ 5 ਵਿਕਟਾਂ

ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਦੋਵੇਂ ਦਿਨ ਆਸਟ੍ਰੇਲੀਆ ਨੇ ਆਪਣੇ ਨਾਮ ਕੀਤੇ ਹਨ। ਅੱਜ ਤੀਜੇ ਦਿਨ ਦਾ ਖੇਡ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਟੀਮ ਇੰਡੀਆ ਆਪਣੀ ਦੂਜੀ ਪਾਰੀ 128/5 ਦੇ ਸਕੋਰ ਨਾਲ ਜਾਰੀ ਰੱਖੇਗੀ। ਆਸਟਰੇਲੀਆ ਵੱਲੋਂ ਪੈਟ ਕਮਿੰਸ ਅਤੇ ਸਕਾਟ ਬੋਲੈਂਡ ਨੇ 2-2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਇੱਕ ਵਿਕਟ ਮਿਸ਼ੇਲ ਸਟਾਰਕ ਨੇ ਲਈ।

ਐਡੀਲੇਡ ਓਵਲ ‘ਚ ਬੀਤੇ ਸ਼ੁੱਕਰਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਇੰਡੀਆ 180 ਦੌੜਾਂ ਹੀ ਬਣਾ ਸਕੀ। ਆਸਟਰੇਲੀਆ ਨੇ ਆਪਣੀ ਪਹਿਲੀ ਪਾਰੀੋ ਵਿੱਚ ਟ੍ਰੈਵਿਸ ਹੈੱਡ ਦੇ ਸੈਂਕੜੇ ਦੀ ਬਦੌਲਤ 337 ਦੌੜਾਂ ਬਣਾਈਆਂ। ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਅਜੇ ਵੀ 29 ਦੌੜਾਂ ਨਾਲ ਪਿੱਛੇ ਸੀ।

https://x.com/cricketcomau/status/1865358945457725614

ਟੀਮ ਦੀਆਂ ਸਾਰੀਆਂ ਉਮੀਦਾਂ ਰਿਸ਼ਭ ਪੰਤ ਅਤੇ ਨਿਤੀਸ਼ ਰੈੱਡੀ ‘ਤੇ ਟਿਕੀਆਂ ਹੋਈਆਂ ਹਨ।

ਬੀਤੇ ਕੱਲ੍ਹ ਸ਼ਨੀਵਾਰ ਨੂੰ ਮੈਚ ਦੇ ਦੂਜੇ ਦਿਨ ਖੇਡ ਦੀ ਸ਼ੁਰੂਆਤ ਆਸਟ੍ਰੇਲੀਆ ਨੇ 86/1 ਦੇ ਸਕੋਰ ਨਾਲ ਕੀਤੀ। ਮਾਰਨਸ ਲੈਬੁਸ਼ਗਨ ਨੇ 64 ਅਤੇ ਟ੍ਰੈਵਿਸ ਹੈੱਡ ਨੇ 140 ਦੌੜਾਂ ਬਣਾਈਆਂ। ਟੀਮ ਨੇ ਪਹਿਲੀ ਪਾਰੀ ਵਿੱਚ 337 ਦੌੜਾਂ ਬਣਾਈਆਂ ਅਤੇ 157 ਦੌੜਾਂ ਦੀ ਲੀਡ ਲੈ ਲਈ।

India Vs Australia

ਇਸ ਦੇ ਨਾਲ ਹੀ ਟੀਮ ਇੰਡੀਆ ਨੇ ਦੂਜੀ ਪਾਰੀ ਵਿੱਚ 5 ਵਿਕਟਾਂ ਗੁਆ ਕੇ 128 ਦੌੜਾਂ ਬਣਾ ਲਈਆਂ ਸਨ। ਰਿਸ਼ਭ ਪੰਤ 28 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਨਿਤੀਸ਼ ਕੁਮਾਰ ਰੈੱਡੀ ਨੇ 15 ਦੌੜਾਂ ਬਣਾਈਆਂ। ਭਾਰਤ ਵੱਲੋਂ ਰੋਹਿਤ ਸ਼ਰਮਾ 6 ਦੌੜਾਂ, ਕੇਐੱਲ ਰਾਹੁਲ 7, ਵਿਰਾਟ ਕੋਹਲੀ 11, ਯਸ਼ਸਵੀ ਜੈਸਵਾਲ 24 ਅਤੇ ਸ਼ੁਭਮਨ ਗਿੱਲ 28 ਦੌੜਾਂ ਬਣਾ ਕੇ ਆਊਟ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

India Vs Australia : ਐਡੀਲੇਡ ਟੈਸਟ ਦੇ ਦੂਜੇ ਦਿਨ ਦੇਖਣ ਨੂੰ ਮਿਲਿਆ ਰੋਮਾਂਚਕ ਮੁਕਾਬਲਾ

Tags: Breaking news in PunjabiIndia Vs AustraliaLatest News In Punjabipunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

by Jaspreet Kaur
July 11, 2026
0

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ...

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

by Jaspreet Kaur
July 11, 2026
0

ਵੀਅਤਨਾਮ 'ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Most Popular

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
4 days ago
0

Punjab ਦੇ ਡਾਕਟਰ ਨੇ ਦਿੱਲੀ 'ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਦਿੱਲੀ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 