• Latest
  • Trending
Under19 Asia Cup 2024 : ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਅੰਡਰ-19 ਏਸ਼ੀਆ ਕੱਪ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

30 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

33 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

40 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

52 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

58 minutes ago

1 hour ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Under19 Asia Cup 2024 : ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਅੰਡਰ-19 ਏਸ਼ੀਆ ਕੱਪ

ਫਾਈਨਲ 'ਚ ਭਾਰਤ ਨੂੰ ਹਰਾਇਆ

December 8, 2024
in Cricket News, Under19 Asia Cup 2024, ਖਬਰਾਂ
Under19 Asia Cup 2024 : ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਅੰਡਰ-19 ਏਸ਼ੀਆ ਕੱਪ

Under19 Asia Cup 2024 : ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਅੰਡਰ-19 ਏਸ਼ੀਆ ਕੱਪ

ਫਾਈਨਲ ‘ਚ ਭਾਰਤ ਨੂੰ ਹਰਾਇਆ

ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ) Bangladesh won the Under-19 Asia Cup ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਪੁਰਸ਼ ਅੰਡਰ-19 ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਅੱਜ ਦੁਬਈ ‘ਚ ਖੇਡੇ ਗਏ ਫਾਈਨਲ ‘ਚ ਭਾਰਤ ਨੂੰ 59 ਦੌੜਾਂ ਨਾਲ ਹਰਾਇਆ। ਪਹਿਲਾਂ ਖੇਡਦੇ ਹੋਏ ਬੰਗਲਾਦੇਸ਼ ਨੇ 198 ਦੌੜਾਂ ਬਣਾਈਆਂ, ਜਵਾਬ ‘ਚ ਟੀਮ ਇੰਡੀਆ ਸਿਰਫ 139 ਦੌੜਾਂ ਹੀ ਬਣਾ ਸਕੀ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਨੇ ਪਿਛਲੇ ਸਾਲ ਫਾਈਨਲ ਵਿੱਚ ਯੂਏਈ ਨੂੰ ਹਰਾਇਆ ਸੀ। ਬੰਗਲਾਦੇਸ਼ ਵੱਲੋਂ ਇਕਬਾਲ ਹੁਸੈਨ ਇਮੋਨ ਅਤੇ ਕਪਤਾਨ ਅਜ਼ੀਜ਼ੁਲ ਹਕੀਮ ਨੇ 3-3 ਵਿਕਟਾਂ ਲਈਆਂ। ਅਲ ਫਹਾਦ ਨੇ 2 ਵਿਕਟਾਂ ਹਾਸਲ ਕੀਤੀਆਂ। ਟੀਮ ਲਈ ਬੱਲੇਬਾਜ਼ੀ ਕਰਦੇ ਹੋਏ ਰਿਜ਼ਾਨ ਹੁਸੈਨ ਨੇ 47 ਦੌੜਾਂ ਅਤੇ ਸ਼ਿਹਾਬ ਜੇਮਸ ਨੇ 40 ਦੌੜਾਂ ਬਣਾਈਆਂ। ਭਾਰਤ ਵੱਲੋਂ ਕਪਤਾਨ ਮੁਹੰਮਦ ਅਮਾਨ ਨੇ ਸਭ ਤੋਂ ਵੱਧ 26 ਦੌੜਾਂ ਬਣਾਈਆਂ।

Under19 Asia Cup 2024 : ਬੰਗਲਾਦੇਸ਼ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਅੰਡਰ-19 ਏਸ਼ੀਆ ਕੱਪ

https://x.com/BCBtigers/status/1865729271530226092

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newstop headlines in PunjabiUnder19 Asia Cup 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

by Navjot
6 days ago
0

ਲੰਡਨ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 