• Latest
  • Trending
Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ  

2 years ago
Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

17 minutes ago
Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

37 minutes ago
Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

1 hour ago
National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

2 hours ago
Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, August 9, 2026
No Result
View All Result
32 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ  

December 8, 2024
in ਖਬਰਾਂ, ਪੰਜਾਬ
Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ  

Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ 

ਚੰਡੀਗੜ੍ਹ, 9 ਦਸੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ  ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੇ ਤਿੰਨ ਦਿਨਾਂ ਰਿਮਾਂਡ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੂੰ 4 ਦਸੰਬਰ ਨੂੰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਸੀ, ਜੋ ਅੱਜ ਖਤਮ ਹੋ ਗਿਆ ਸੀ। ਹੁਣ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ਤੇ ਗੋਲੀ ਚਲਾ ਦਿੱਤੀ ਗਈ ਸੀ।

Narain Singh Chaura

Narain Singh Chaura : ਜਾਣੋ ਕੌਣ ਹੈ Sukhbir Badal ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNarain Singh Chaurapunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
August 9, 2026
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
August 9, 2026
0

Canada 'ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ...

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

by Ranjit Singh
August 9, 2026
0

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ  - ਵਪਾਰ ਤੋਂ ਲੈ ਕੇ ਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
August 9, 2026
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Most Popular

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

by Ranjit Singh
3 hours ago
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 