• Latest
  • Trending
Punjab ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

Punjab ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

2 years ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

5 minutes ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

20 minutes ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

46 minutes ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

2 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

3 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

3 hours ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

4 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

4 hours ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

5 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

December 8, 2024
in ਖਬਰਾਂ, ਪੰਜਾਬ
Punjab ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

Punjab ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ
ਵਿੱਤ ਮੰਤਰੀ ਨੇ ਪਾਈਟੈਕਸ ਦਾ ਦੌਰਾ ਕਰਕੇ ਕਾਰੋਬਾਰੀਆਂ ਨੂੰ ਕੀਤਾ ਉਤਸ਼ਾਹਿਤ
ਰਾਜ ਦੇ ਉਦਯੋਗਾਂ ਨੂੰ ਦਿੱਤੀ ਤਿੰਨ ਹਜ਼ਾਰ ਕਰੋੜ ਦੀ ਬਿਜਲੀ ਸਬਸਿਡੀ
ਪਾਈਟੈਕਸ ਵਿੱਚ ਭਾਗ ਲੈਣ ਵਾਲੇ ਕਾਰੋਬਾਰੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 8 ਦਸੰਬਰ 2024 (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।

ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਚੀਮਾ ਨੇ ਪਾਈਟੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਸਟਾਲ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਪੰਜਾਬ ਹੁਣ ਰੰਗਲਾ ਪੰਜਾਬ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

ਪਾਈਟੈਕਸ ਵਿੱਚ ਮਹਿਲਾ ਉੱਦਮੀਆਂ, ਗੁਆਂਢੀ ਰਾਜਾਂ ਅਤੇ ਗੁਆਂਢੀ ਦੇਸ਼ਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਕਾਰੋਬਾਰੀਆਂ ਨੇ ਹੁਣ ਪੰਜਾਬ ਨੂੰ ਆਪਣੀ ਮੰਜ਼ਿਲ ਬਣਾ ਲਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਹੁਣ ਤੱਕ ਉਦਯੋਗਾਂ ਨੂੰ ਤਿੰਨ ਹਜ਼ਾਰ ਕਰੋੜ ਤੋਂ ਵੱਧ ਦੀ ਬਿਜਲੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਜਾਬ ਵਿੱਚ ਨਿਵੇਸ਼ ਕਈ ਗੁਣਾ ਵਧਿਆ ਹੈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਰਿਪੋਰਟ ਵਿੱਚ ਇਹ ਮੰਨਿਆ ਗਿਆ ਹੈ ਕਿ ਐਮਐਸਐਮਈ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਨਵੀਂ ਉਦਯੋਗਿਕ ਨੀਤੀ ਰਾਹੀਂ ਸੂਬੇ ਵਿੱਚ ਨਵੇਂ ਸਥਾਪਤ ਹੋਣ ਵਾਲੇ ਉਦਯੋਗਾਂ ਅਤੇ ਗੁਆਂਢੀ ਰਾਜਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ‘ਤੇ ਬੈਸਟ ਡਿਸਪਲੇਅ ਇੰਡੋਰ ਦਾ ਐਵਾਰਡ ਮਕੀਨ ਅਤੇ ਆਊਟਡੋਰ ਦਾ ਐਵਾਰਡ ਨੋਵਲਟੀ ਹੁੰਡਈ ਨੂੰ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਪੀਐਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ, ਉਪ ਸਕੱਤਰ ਨਵੀਨ ਸੇਠ, ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਪੰਜਾਬੀ ਗਾਇਕਾ ਸੋਨੀਆ ਮਾਨ, ਸਥਾਨਕ ਕੋਆਰਡੀਨੇਟਰ ਜੈਦੀਪ ਸਿੰਘ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
June 25, 2026
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Most Popular

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

by Jaspreet Kaur
1 month ago
0

ਗੈਂਗਸਟਰਾਂ 'ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 