Amritsar : ਡਾ. ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ

ਚੰਡੀਗੜ੍ਹ, 10ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਾ. ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।

ਡਾ. ਕਰਮਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਆਪਣੀ ਸੇਵਾ ਨਿਭਾ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/