• Latest
  • Trending
Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ

Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ

2 years ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

27 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

2 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

3 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

3 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

3 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

5 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

5 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

5 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

5 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

5 hours ago
Hindi News
English News
Wednesday, September 30, 2026
No Result
View All Result
27 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ

December 12, 2024
in Entertainment, ਖਬਰਾਂ, ਫ਼ਿਲਮੀ
Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ

Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ

ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ) ਬਾਲੀਵੁੱਡ ਅਭਿਨੇਤਰੀ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਅੱਜ ਵੀਰਵਾਰ ਨੂੰ ਆਗਰਾ ਕੋਰਟ ਵਿੱਚ ਪੇਸ਼ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 28 ਨਵੰਬਰ ਨੂੰ ਕੰਗਨਾ ਨੇ ਅਦਾਲਤ ‘ਚ ਆਪਣਾ ਪੱਖ ਪੇਸ਼ ਕਰਨਾ ਸੀ ਪਰ  ਕੰਗਨਾ ਪੇਸ਼ ਨਹੀਂ ਹੋਈ ਅਤੇ ਨਾ ਹੀ ਉਸ ਨੇ ਆਪਣਾ ਵਕੀਲ ਭੇਜਿਆ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 12 ਦਸੰਬਰ ਦਿੱਤੀ ਹੈ। ਆਗਰਾ ਦੀ ਐਮ.ਪੀ./ਐਮ.ਐਲ.ਏ. ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੰਗਨਾ ਨਿਰਧਾਰਤ ਸਮੇਂ ਅਤੇ ਤਰੀਕ ‘ਤੇ ਪੇਸ਼ ਨਹੀਂ ਹੁੰਦੀ ਹੈ ਜਾਂ ਆਪਣਾ ਪੱਖ ਪੇਸ਼ ਨਹੀਂ ਕਰਦੀ ਹੈ, ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਜਾਰੀ ਰਹੇਗੀ।

ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਰਾਮ ਸ਼ੰਕਰ ਸ਼ਰਮਾ ਨੇ ਦੱਸਿਆ ਕਿ ਅਦਾਲਤ ਨੇ ਕੰਗਨਾ ਰਣੌਤ ਵਿਰੁੱਧ ਨਵਾਂ ਨੋਟਿਸ ਜਾਰੀ ਕੀਤਾ ਹੈ। ਕੰਗਨਾ ਰਣੌਤ ਵਿਰੁੱਧ ਕਿਸਾਨਾਂ ’ਤੇ ਅਪਮਾਨਜਨਕ ਟਿੱਪਣੀ ਕਰਨ ਅਤੇ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤ ਦਾ ਮਜ਼ਾਕ ਉਡਾਉਣ ਲਈ ਕੇਸ ਦਰਜ ਕੀਤਾ ਗਿਆ ਸੀ।

Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

Most Popular

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

by Ankit
3 weeks ago
0

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 