• Latest
  • Trending
PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ : ਭਲਕੇ ਅਕਾਲ ਤਖ਼ਤ ਸਾਹਿਬ ‘ਤੇ ਟੇਕਣਗੇ ਮੱਥਾ

2 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

22 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

41 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

4 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ : ਭਲਕੇ ਅਕਾਲ ਤਖ਼ਤ ਸਾਹਿਬ ‘ਤੇ ਟੇਕਣਗੇ ਮੱਥਾ

December 12, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ : ਭਲਕੇ ਅਕਾਲ ਤਖ਼ਤ ਸਾਹਿਬ ‘ਤੇ ਟੇਕਣਗੇ ਮੱਥਾ

PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ : ਭਲਕੇ ਅਕਾਲ ਤਖ਼ਤ ਸਾਹਿਬ ‘ਤੇ ਟੇਕਣਗੇ ਮੱਥਾ

ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵੀਰਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੂਰੀ ਹੋ ਗਈ।

PUNJAB

ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਤਨਖ਼ਾਹ ਦੇ ਰੂਪ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵਜੋਂ ਸੁਖਬੀਰ ਬਾਦਲ ਨੇ ਦੋ ਦਿਨ ਮੁਕਤਸਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ।

PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ : ਭਲਕੇ ਅਕਾਲ ਤਖ਼ਤ ਸਾਹਿਬ ‘ਤੇ ਟੇਕਣਗੇ ਮੱਥਾ

ਆਪਣੀ ਸਜ਼ਾ ਦੇ ਆਖਰੀ ਪੜਾਅ ‘ਚ ਸੁਖਬੀਰ ਦੂਜੇ ਦਿਨ ਵੀਰਵਾਰ ਨੂੰ ਸਵੇਰੇ ਨੌਂ ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਤੋਂ ਦਰਬਾਨ ਵਜੋਂ ਸੇਵਾ ਸ਼ੁਰੂ ਕੀਤੀ। ਹੱਥਾਂ ਵਿੱਚ ਲੰਕਾ ਫੜ ਕੇ ਉਹ ਇੱਕ ਘੰਟਾ ਗੇਟਕੀਪਰ ਵਜੋਂ ਪਹਿਰਾ ਦਿੰਦਾ ਰਿਹਾ। ਇਸ ਤੋਂ ਬਾਅਦ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਹਾਲ ਵਿੱਚ ਬਰਤਨਾਂ ਦੀ ਸਫਾਈ ਦੀ ਸੇਵਾ ਨਿਭਾਈ ਗਈ।
ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਦੂਜੇ ਦਿਨ ਵੀ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਹੇ। ਦੱਸ ਦੇਈਏ ਕਿ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਹੁਣ 13 ਦਸੰਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

Most Popular

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

by Ranjit Singh
4 weeks ago
0

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ 'ਚ ਜੁਟੀ ਡੇਰਾ ਬਾਬਾ ਨਾਨਕ, 14 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 