• Latest
  • Trending
ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼

ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼

8 years ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

1 hour ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

2 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼

October 18, 2018
in ਪੰਜਾਬ
ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼

ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼
• ਸਿਵਲ ਸਰਜਨਾਂ ਵਲੋਂ ਜਿਲਿਆਂ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਨਾ ਹੋਣ ਦੀ ਰਿਪੋਰਟ ਪੇਸ਼ ਕਰਨ ਦੇ ਬਾਵਜੂਦ ਜੰਡ ਸਾਹਿਬ ਸਿੱਖ ਅਕੈਡਮੀ ਵਿਖੇ ਗੈਰ-ਕਾਨੂੰਨੀ ਕੇਂਦਰ ਦਾ ਖੁਲਾਸਾ ਹੋਣਾ ਹੈਰਾਨੀਜਨਕ: ਸਿਹਤ ਮੰਤਰੀ
• ਸਿਵਲ ਸਰਜਨ ਰੋਪੜ ਤੇ ਐਸ.ਐਮ.ਓ ਚਮਕੌਰ ਸਾਹਿਬ ਵਿਰੁੱਧ ਡਿਉਟੀ ਵਿਚ ਅਣਗਿਹਲੀ ਵਰਤਣ ਲਈ ਵਿਭਾਗੀ ਜਾਂਚ ਦੇ ਆਦੇਸ਼
• ਜਿਲੇ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਦੀ ਸੂਚਨਾ ਮਿਲਣ ‘ਤੇ ਸਬੰਧਤ ਸਿਵਲ ਸਰਜਨ ਨਿੱਜੀ ਤੌਰ ‘ਤੇ ਹੋਵੇਗਾ ਜਿੰਮੇਵਾਰ

ਚੰਡੀਗੜ•, 18 ਅਕਤੂਬਰ (ਵਿਸ਼ਵ ਵਾਰਤਾ) : ਸੂਬੇ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਨੂੰ ਗੈਰ ਪ੍ਰਮਾਣਿਤ ਕੇਂਦਰਾਂ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਆਪਣੇ ਜ਼ਿਲ•ੇ ਵਿਚ ਚਲ ਰਹੇ ਕਿਸੇ ਵੀ ਗੈਰ-ਕਾਨੂੰਨੀ ਨਸ਼ਾ ਕੇਂਦਰ ਦੇ ਮਾਮਲੇ ਵਿਚ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਸ੍ਰੀ ਬ੍ਰਹਮ ਮਹਿੰਦਰਾ ਨੇ ਰੋਪੜ ਵਿਖੇ ਜੰਡ ਸਾਹਿਬ ਸਿੱਖ ਅਕਾਦਮੀ ਵਿਚ ਚਲ ਰਹੇ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਦੇ ਹੋਏ ਖੁਲਾਸੇ ‘ਤੇ ਕਿਹਾ ਕਿ ਸਿਵਲ ਸਰਜਨਾਂ ਨੂੰ ਰਾਜ ਪੱਧਰੀ ਮੀਟਿੰਗਾਂ ਵਿਚ ਅਕਸਰ ਨਸ਼ਾ ਛਡਾਊ ਕੇਂਦਰਾਂ ਦੀ ਕਾਰਗੁਜਾਰੀ ‘ਤੇ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਜਿਸ ਅਧੀਨ ਉਹਨਾਂ ਨੂੰ ਜਿਲ•ੇ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਦੀ ਜਾਣਕਾਰੀ ਤੁਰੰਤ ਉਚ ਅਧਿਕਾਰੀਆਂ ਨੂੰ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਸਮੇਂ ‘ਤੇ ਇਹਨਾਂ ਗੈਰ ਸਮਾਜਿਕ ਤੱਤਾਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਨਕੇਲ ਕਸੀ ਜਾ ਸਕੇ।
ਉਹਨਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਲਾਇਸੈਂਸ ਤੋਂ ਬਿਨ•ਾਂ ਚੱਲ ਰਹੇ ਜੰਡ ਸਾਹਿਬ ਸਿੱਖ ਅਕਾਦਮੀ ਵਿਖੇ ਨਸ਼ਾ ਛਡਾਊ ਕੇਂਦਰ ਵਿਚ 195 ਮਰੀਜਾ ਦੇ ਨਾਲ ਗੈਰ ਮਨੁੱਖੀ ਵਤੀਰਾ ਕਰਕੇ ਵੱਖ-ਵੱਖ ਤਰ•ਾਂ ਦੇ ਸਰੀਰਕ ਤਸੀਹੇ ਦਿੱਤੇ ਜਾਂਦੇ ਸਨ। ਉਹਨਾਂ ਕਿਹਾ ਕਿ ਸਮਾਜ ਸੇਵਾ ਦੇ ਨਾਂ ‘ਤੇ ਚਲ ਰਹੇ ਇਸ ਤਰ•ਾਂ ਦੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨਾਲ ਸਬੰਧਤ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਕੇਂਦਰ ਨਾਲ ਸਬੰਧਤ ਗੈਰ ਸਮਾਜਿਕ ਤੱਤਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਲ•ਾ ਸਿਹਤ ਪ੍ਰਸ਼ਾਸਨ ਵਲੋਂ ਪਰੋਟੋਕੋਲ ਲਾਗੂ ਨਾ ਕਰਨ ਅਤੇ ਅਣਗਿਹਲੀ ਵਰਤਣ ਲਈ ਕਾਰਵਾਈ ਦੇ ਘੇਰੇ ਵਿਚ ਲਿਆਇਆ ਜਾਵੇਗਾ। ਉਹਨਾਂ ਕਿਹਾ ਕਿ ਸਿਵਲ ਸਰਜਨ ਰੋਪੜ ਅਤੇ ਐਸ.ਐਮ.ਓ ਚਮਕੌਰ ਸਾਹਿਬ ਵਿਰੁੱਧ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਤਹਿਤ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਦੱਸਿਆ  ਕਿ 3 ਮਾਰਚ, 2018  ਨੂੰ ਜਾਰੀ ਹਦਾਇਤਾਂ ਅਨੁਸਾਰ ਇਹ ਸਿਵਲ ਸਰਜਨਾਂ ਦੀ ਡਿਉਟੀ ‘ਤੇ ਜਿੰਮੇਵਾਰੀ ਦੀ ਹਿੱਸਾ ਬਣਾਇਆ ਗਿਆ ਹੈ ਕਿ ਉਹ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਤੇ ਮਨੋਰੋਗ ਨਰਸਿੰਗ ਹੋਮਸ ਦਾ ਦੌਰਾ ਨਿੱਜੀ ਤੌਰ ‘ਤੇ ਕਰਨ ਅਤੇ ਹਰ ਸ਼ੁਕਰਵਾਰ ਨੂੰ ਇਸ ਦੀ ਰਿਪੋਰਟ ਸਟੇਟ ਹੈੱਡਕੁਆਟਰ ਦੇ ਸਨਮੁੱਖ ਪੇਸ਼ ਕਰਨ। ਉਹਨਾਂ ਕਿਹਾ ਕਿ ਇਹਨਾਂ ਰਿਪੋਰਟਾਂ ਦੁਆਰਾ ਸਬੰਧਤ ਸਿਵਲ  ਸਰਜਨਾਂ ਵਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਉਹਨਾਂ ਦੇ ਜਿਲ•ੇ ਵਿਚ ਕੋਈ ਵੀ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਨਹੀਂ ਚਲ ਰਿਹਾ ਅਤੇ ਇਸ ਰਿਪੋਰਟ ਵਿਚ ਸਿਵਲ ਸਰਜਨਾਂ ਵਲੋਂ ਸਰਕਾਰੀ ਅਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਵਿਚ ਦਾਖਿਲ ਮਰੀਜਾਂ ਦੀ ਗਿਣਤੀ ਦਾ ਵੇਰਵਾ ਵੀ ਦਿੱਤਾ ਜਾਂਦਾ ਹੈ। ਇਸੇ ਤਰ•ਾਂ ਹੀ ਰਿਪੋਰਟ ਵਿਚ ਇਹ ਲਾਜਮੀ ਕੀਤਾ ਗਿਆ ਹੈ ਕਿ ਸਾਰੇ ਸਿਵਲ ਸਰਜਨ, ਡਰੱਗ ਇੰਸਪੈਕਟਰਾਂ ਦੇ ਸਹਿਯੋਗ ਨਾਲ ਫਲੀਊਡ ਅਤੇ ਬੋਟਲਡ ਥੀਨੱਰ ਦੀ ਵਿਕਰੀ ਦੀ ਮਹੀਨਾਵਾਰ ਚੈਕਿੰਗ ਕਰਨ।
ਸਿਹਤ ਮੰਤਰੀ ਨੇ ਕਿਹਾ ਕਿ ਇਸੇ ਤਰ•ਾਂ ਹੀ 1 ਜਨਵਰੀ, 2018 ਨੂੰ ਜਾਰੀ ਕੀਤੀ ਗਈਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਇਹ ਯਕੀਨੀ ਬਣਾਉਣ ਲਈ ਰਿਪੋਰਟ ਪੇਸ਼ ਕਰਨ ਕਿ ਉਹਨਾਂ ਦੇ ਜਿਲ•ੇ ਵਿਚ ਕਿੰਨੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਅਤੇ ਕਿੰਨੇ ਗੈਰ ਲਾਇਸੈਂਸਸ਼ੁਦਾ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਚਲ ਰਹੇ ਹਨ।
ਚਮਕੌਰ ਸਾਹਿਬ ਵਿਖੇ ਚਲ ਰਹੇ ਗੈਰ-ਕਾਨੂੰਨੀ ਕੇਂਦਰ ਦੇ ਹੋਏ ਖੁਲਾਸੇ ਉਪਰੰਤ ਸਿਹਤ ਮੰਤਰੀ ਵਲੋਂ ਸਾਰੇ ਸਿਵਲ ਸਰਜਨਾਂ ਨੂੰ ਇਕ ਅਰਧ ਸਰਕਾਰੀ ਪੱਤਰ ਜਾਰੀ ਕਰਕੇ ਪਹਿਲਾਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਲਾਗੂ ਨਾ ਕਰਨ ਲਈ ਮਾਮਲੇ ਦੀ ਗੰਭੀਰਤਾ ‘ਤੇ ਚਿੰਤਾ ਪ੍ਰਗਟਾਈ ਗਈ ਹੈ। ਇਸ ਪੱਤਰ ਵਿਚ ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਰਾਜ ਪੱਧਰ ‘ਤੇ ਆਯੋਜਿਤ ਸਿਵਲ ਸਰਜਨਾਂ ਦੀਆਂ ਕਾਨਫਰੰਸਾਂ ਤੇ ਸਟੇਟ ਹੈੱਡਕੁਆਟਰ ਵਲੋਂ ਨਿਰੰਤਰ ਹਦਾਇਤਾਂ ਜਾਰੀ ਕਰਨ ਦੇ ਬਾਵਜੂਦ ਵੀ ਸੂਬੇ ਵਿਚ ਇਸ ਤਰ•ਾਂ ਦੇ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਚਲ ਰਹੇ ਹਨ। ਉਹਨਾਂ ਕਿਹਾ ਕਿ ਸਿਵਲ ਸਰਜਨ ਇਹ ਯਕੀਨੀ ਬਣਾਉਣ ਕਿ ਉਹਨਾਂ ਦੇ ਜਿਲ•ੇ ਵਿਚ ਕਿਸੇ ਵੀ ਪੱਧਰ ‘ਤੇ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਵਿਕਸਿਤ ਨਾ ਹੋਵੇ ਅਤੇ ਜੇਕਰ ਕੋਈ ਗੈਰ-ਕਾਨੂੰਨੀ ਢੰਗ ਨਾਲ ਇਸ ਤਰ•ਾਂ ਦੀ ਸੰਸਥਾ ਚਲਾ ਰਿਹਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਉੱਚ ਅਧਿਕਾਰੀ ਨੂੰ ਦਿੱਤੀ ਜਾਵੇ ਅਤੇ ਸਬੰਧਤ ਗੈਰ ਸਮਾਜਿਕ ਤੱਤਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

Most Popular

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

by Navjot
2 weeks ago
0

ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) - ਵੀਰਵਾਰ ਨੂੰ ਲਾਹੌਰ ਨੂੰ 419 ਦੇ 'ਏਅਰ ਕੁਆਲਿਟੀ ਇੰਡੈਕਸ' (AQI) ਨਾਲ ਦੁਨੀਆ ਦਾ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 