• Latest
  • Trending
Latest News : ਭਾਰਤ ਦੇ ਡੀ ਗੁਕੇਸ਼ ਬਣੇ ਨਵੇਂ ਵਿਸ਼ਵ ਸ਼ਤਰੰਜ ਚੈਂਪੀਅਨ

2 years ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

16 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

1 hour ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

Hindi News
English News
Friday, September 25, 2026
No Result
View All Result
27 °c
Chandigarh
25 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਭਾਰਤ ਦੇ ਡੀ ਗੁਕੇਸ਼ ਬਣੇ ਨਵੇਂ ਵਿਸ਼ਵ ਸ਼ਤਰੰਜ ਚੈਂਪੀਅਨ

December 13, 2024
in ਖਬਰਾਂ, ਖੇਡਾਂ
Latest News : ਭਾਰਤ ਦੇ ਡੀ ਗੁਕੇਸ਼ ਬਣੇ ਨਵੇਂ ਵਿਸ਼ਵ ਸ਼ਤਰੰਜ ਚੈਂਪੀਅਨ

Latest News : ਭਾਰਤ ਦੇ ਡੀ ਗੁਕੇਸ਼ ਬਣੇ ਨਵੇਂ ਵਿਸ਼ਵ ਸ਼ਤਰੰਜ ਚੈਂਪੀਅਨ

ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ)18 ਸਾਲਾ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ (Gukesh Dommaraju)ਨੇ ਵੀਰਵਾਰ ਨੂੰ ਸਿੰਗਾਪੁਰ ‘ਚ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ (world chess championship) ਦਾ ਖਿਤਾਬ ਜਿੱਤ ਲਿਆ ਹੈ। ਅਜਿਹਾ ਕਰਨ ਵਾਲਾ ਉਹ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਹੈ। ਇਸ ਤੋਂ ਪਹਿਲਾਂ 1985 ‘ਚ ਰੂਸ ਦੇ ਗੈਰੀ ਕਾਸਪਾਰੋਵ ਨੇ 22 ਸਾਲ ਦੀ ਉਮਰ ‘ਚ ਇਹ ਖਿਤਾਬ ਜਿੱਤਿਆ ਸੀ।(world chess championship)

Latest News : ਭਾਰਤ ਦੇ ਡੀ ਗੁਕੇਸ਼ ਬਣੇ ਨਵੇਂ ਵਿਸ਼ਵ ਸ਼ਤਰੰਜ ਚੈਂਪੀਅਨ

ਗੁਕੇਸ਼ ਨੇ ਫਾਈਨਲ ਵਿੱਚ ਚੀਨ ਦੇ ਮੌਜੂਦਾ ਚੈਂਪੀਅਨ ਡਿੰਗ ਲਿਰੇਨ ਨੂੰ 7.5-6.5 ਨਾਲ ਹਰਾਇਆ। ਗੁਕੇਸ਼ ਨੇ 14ਵੀਂ ਗੇਮ ਵਿੱਚ ਚੀਨੀ ਖਿਡਾਰੀ ਨੂੰ ਹਰਾ ਕੇ ਖਿਤਾਬ ਜਿੱਤਿਆ। ਚੈਂਪੀਅਨਸ਼ਿਪ ਦਾ ਫਾਈਨਲ 25 ਨਵੰਬਰ ਨੂੰ ਸ਼ੁਰੂ ਹੋਇਆ ਸੀ, ਦੋਵਾਂ ਵਿਚਾਲੇ 11 ਦਸੰਬਰ ਤੱਕ 13 ਮੈਚ ਖੇਡੇ ਗਏ। ਇੱਥੇ ਸਕੋਰ 6.5-6.5 ਨਾਲ ਬਰਾਬਰ ਰਿਹਾ। ਗੁਕੇਸ਼ ਨੇ ਅੱਜ 14ਵੀਂ ਗੇਮ ਜਿੱਤ ਕੇ ਇੱਕ ਅੰਕ ਦੀ ਬੜ੍ਹਤ ਲੈ ਲਈ ਅਤੇ ਸਕੋਰ 7.5-6.5 ਕਰ ਦਿੱਤਾ। ਦੱਸ ਦਈਏ ਕਿ ਗੁਕੇਸ਼ ਸ਼ਤਰੰਜ ਦਾ ਵਿਸ਼ਵ ਚੈਂਪੀਅਨ ਬਣਨ ਵਾਲਾ ਭਾਰਤ ਦਾ ਦੂਜਾ ਖਿਡਾਰੀ ਬਣ ਗਿਆ ਹੈ। ਵਿਸ਼ਵਨਾਥਨ ਆਨੰਦ 2012 ਵਿੱਚ ਸ਼ਤਰੰਜ ਚੈਂਪੀਅਨ ਬਣੇ ਸਨ। ਹੁਣ ਗੁਕੇਸ਼ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਵੀ ਬਣ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiD GukeshGukesh Dommarajulatest newsLatest News In Punjabipunjab newsPunjab news in Punjabitop headlines in Punjabiworld chess championship
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
September 25, 2026
0

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 25 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

Most Popular

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

by Navjot
2 days ago
0

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ 'ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)SIR ਪ੍ਰਕਿਰਿਆ ਨੂੰ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 