• Latest
  • Trending
‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: PUNJAB CM ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: PUNJAB CM ਭਗਵੰਤ ਸਿੰਘ ਮਾਨ

2 years ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

27 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

50 minutes ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

1 hour ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

2 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

2 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

3 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

3 hours ago
Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

12 hours ago
Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: PUNJAB CM ਭਗਵੰਤ ਸਿੰਘ ਮਾਨ

ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ

December 13, 2024
in ਖਬਰਾਂ, ਦਿੱਲੀ, ਪੰਜਾਬ
‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: PUNJAB CM ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: PUNJAB CM ਭਗਵੰਤ ਸਿੰਘ ਮਾਨ

ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ

ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ

ਨਵੀਂ ਦਿੱਲੀ, 13 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(PUNJAB CM) ਨੇ ਵੀਰਵਾਰ ਨੂੰ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਵੀਰਵਾਰ ਨੂੰ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ ‘ਇੱਕ ਦੇਸ਼, ਇੱਕ ਸਿੱਖਿਆ’ ਅਤੇ ‘ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ’ ਲਾਗੂ ਕਰਨ ਦੀ ਬਜਾਏ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ ‘ਇੱਕ ਦੇਸ਼, ਇੱਕ ਸਿੱਖਿਆ’ ਅਤੇ ‘ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ’ ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 18, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

by Ranjit Singh
September 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ ਗੁਰਦਾਸਪੁਰ, 18 ਸਤੰਬਰ (ਵਿਸ਼ਵ ਵਾਰਤਾ): ਆਦਿਤਿਆ ਉੱਪਲ ,ਡਿਪਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

by Jaspreet Kaur
3 weeks ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 