
ਚੰਡੀਗੜ, 18 ਅਕਤੂਬਰ (ਵਿਸ਼ਵ ਵਾਰਤ) : ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।
ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...





















