• Latest
  • Trending
PUNJAB : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

December 13, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

PUNJAB : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

ਚੰਡੀਗੜ੍ਹ, 13 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

PUNJAB : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜਰੂਰਤ ਨਹੀ ਹੈ।

ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਬਿਨੈ-ਪੱਤਰ ਜਮ੍ਹਾਂ ਕਰਨ ਦੀ ਅੰਤਿਮ ਮਿਤੀ 25 ਦਸੰਬਰ, 2024 ਨੂੰ ਸ਼ਾਮ 5:00 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ।

ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ ‘ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

by Ranjit Singh
2 weeks ago
0

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ ਲਖਨਊ, 25 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 