• Latest
  • Trending
Vigilance Bureau ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

2 years ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

16 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

21 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

26 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

1 hour ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

December 13, 2024
in ਖਬਰਾਂ, ਪੰਜਾਬ
Vigilance Bureau ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

Vigilance Bureau ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

by Jaspreet Kaur
June 26, 2026
0

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼ 109 ਮੰਜ਼ਿਲਾ ਇਮਾਰਤ ਕਰਵਾਈ ਖਾਲੀ ਬੀਜਿੰਗ , 26 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

Most Popular

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

by Ranjit Singh
3 weeks ago
0

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ 'ਤੇ ਫਾਇਰਿੰਗ - ਜਵਾਬ 'ਚ ਭਾਜਪਾ ਨੇਤਾ ਨੇ ਵੀ ਕੀਤੀ ਫਾਇਰਿੰਗ ਚੰਡੀਗੜ੍ਹ, 4 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 