• Latest
  • Trending
Chandigarh ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ

Chandigarh ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ

2 years ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

6 minutes ago
India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

21 minutes ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

10 hours ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

10 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

10 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

11 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

11 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

12 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ

December 14, 2024
in Entertainment, ਖਬਰਾਂ, ਚੰਡੀਗੜ੍ਹ, ਪੰਜਾਬ, ਫ਼ਿਲਮੀ
Chandigarh ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ

Chandigarh ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ

ਟ੍ਰੈਫਿਕ ਐਡਵਾਈਜ਼ਰੀ ਜਾਰੀ ; ਇਹ ਸੜਕਾਂ ਰਹਿਣਗੀਆਂ ਬੰਦ

ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ‘ਦਿਲ-ਲੁਮਿਨਾਟੀ’ ਇੰਡੀਆ ਟੂਰ ‘ਤੇ ਹਨ। ਅੱਜ 14 ਦਸੰਬਰ ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ (Chandigarh) ਦੇ ਸੈਕਟਰ-34 ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਹੋਣ ਵਾਲਾ ਹੈ। ਜਿਸ ਦੇ ਲਈ ਉਹ ਚੰਡੀਗੜ੍ਹ ਪਹੁੰਚ ਚੁੱਕੇ ਹਨ। ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

PUNJAB : ਦਿਲਜੀਤ ਦੋਸਾਂਝ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

ਦਿਲਜੀਤ ਦੇ ਕੰਸਰਟ ਨੂੰ ਲੈ ਕੇ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਚੰਡੀਗੜ੍ਹ ਟਰੈਫਿਕ ਪੁਲੀਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜੋ ਅੱਜ ਸ਼ਾਮ 4 ਵਜੇ ਤੋਂ ਲਾਗੂ ਹੋ ਜਾਵੇਗੀ।

ਇਨ੍ਹਾਂ ਸੜਕਾਂ ‘ਤੇ ਆਵਾਜਾਈ ਰਹੇਗੀ ਬੰਦ👇👇👇👇👇

ਸ਼ਾਮ 4 ਵਜੇ ਤੋਂ ਬਾਅਦ ਸੈਕਟਰ-33/34/44/45 ਤੋਂ 33/34 ਲਾਈਟ ਪੁਆਇੰਟ ਤੋਂ ਨਿਊ ਲੇਬਰ ਚੌਕ ਤੱਕ, ਸੈਕਟਰ-33/34 ਲਾਈਟ ਪੁਆਇੰਟ ਤੋਂ ਸੈਕਟਰ-34/35 ਲਾਈਟ ਪੁਆਇੰਟ, ਟੀ-ਪੁਆਇੰਟ ਸ਼ਾਮ ਮਾਲ ਤੋਂ ਪੋਲਕਾ ਮੋਡ ਤੱਕ। ਪੁਲਿਸ ਨੇ ਲੋਕਾਂ ਨੂੰ ਸੈਕਟਰ 34 ਪ੍ਰਦਰਸ਼ਨੀ ਮੈਦਾਨ ਅਤੇ ਸੈਕਟਰ 33/34 ਡਿਵਾਈਡਿੰਗ ਰੋਡ ਨੇੜੇ ਦੀਆਂ ਸੜਕਾਂ ਤੋਂ ਨਾ ਜਾਣ ਦੀ ਸਲਾਹ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BHAGWANT MANNBreaking news in PunjabiChandigarhconcert in ChandigarhDiljit DosanjhDiljit ShowLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
August 23, 2026
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

by Ranjit Singh
August 23, 2026
0

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਭਾਰਤ...

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
August 23, 2026
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

Most Popular

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

by Jaspreet Kaur
1 week ago
0

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 