• Latest
  • Trending
Punjab State Women Commission ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

Punjab State Women Commission ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

2 years ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

9 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

53 minutes ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

1 hour ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

2 hours ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

2 hours ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

3 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

5 hours ago
Hindi News
English News
Thursday, June 25, 2026
No Result
View All Result
36 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab State Women Commission ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵੱਲੋਂ ਹਰਜਿੰਦਰ ਸਿੰਘ ਧਾਮੀ ਪਾਸੋਂ ਨਿੱਜੀ ਤੌਰ ਤੇ ਪੇਸ਼ ਹੋ ਕੇ 17 ਦਸੰਬਰ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ

December 14, 2024
in MOHALI, ਖਬਰਾਂ, ਪੰਜਾਬ
Punjab State Women Commission ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

Punjab State Women Commission ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਧਾਮੀ ਪਾਸੋਂ ਕੀਤੀ ਗਈ ਅਸਤੀਫੇ ਦੀ ਮੰਗ

ਮਹਿਲਾ ਕਮਿਸ਼ਨ ਵੱਲੋਂ ਹਰਜਿੰਦਰ ਸਿੰਘ ਧਾਮੀ ਪਾਸੋਂ ਨਿੱਜੀ ਤੌਰ ਤੇ ਪੇਸ਼ ਹੋ ਕੇ 17 ਦਸੰਬਰ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 14 ਦਸੰਬਰ, 2024 (ਸਤੀਸ਼ ਕੁਮਾਰ ਪੱਪੀ):- Punjab State Women Commission “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇੱਕ ਰਾਜਨੀਤਿਕ ਪਾਰਟੀ ਦੀ ਨੇਤਾ ਬੀਬੀ ਜਗੀਰ ਕੌਰ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਬੜੀ ਹੀ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ।

ਚੇਅਰਪਰਸਨ ਵੱਲੋਂ ਦੱਸਿਆ ਗਿਆ ਕਿ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਸ੍ਰੀ ਧਾਮੀ ਵੱਲੋਂ ਇੱਕ ਪੱਤਰਕਾਰ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ, ਉਨ੍ਹਾਂ ਵੱਲੋਂ ਔਰਤ ਭਾਈਚਾਰੇ ਦੀ ਇੱਕ ਮੈਂਬਰ ਬੀਬੀ ਜਗੀਰ ਕੌਰ ਨੂੰ ਸੰਬੋਧਨ ਕਰਦੇ ਸਮੇਂ, ਬਹੁਤ ਹੀ ਅਪਮਾਨਜਨਕ ਅਤੇ ਅਣਮਨੁੱਖੀ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੀ ਭਾਸ਼ਾ ਅਤੇ ਟਿੱਪਣੀ ਨਾ ਸਿਰਫ ਇੱਕ ਵਿਅਕਤੀਗਤ ਔਰਤ ਨੂੰ ਬਦਨਾਮ ਕਰਦੀ ਹੈ ਬਲਕਿ ਸਮੁੱਚੀ ਔਰਤ ਜਾਤੀ ਦਾ ਵੀ ਨਿਰਾਦਰ ਕਰਦੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਕਿਹਾ ਗਿਆ ਕਿ ਸ੍ਰੀ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਇੱਕ ਮਹੱਤਵਪੂਰਨ ਅਤੇ ਬਹੁਤ ਹੀ ਸਤਿਕਾਰਤ ਅਹੁਦੇ ‘ਤੇ ਬਿਰਾਜਮਾਨ ਹੋਣ ਦੇ ਨਾਤੇ, ਉਨ੍ਹਾਂ ਦੇ ਆਚਰਨ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਇਹ ਸਮੁੱਚੀ ਮਨੁੱਖ ਜਾਤੀ ਦੇ ਸਤਿਕਾਰ ਅਤੇ ਮਰਿਆਦਾ ਦੇ ਉਚੱਤਮ ਮਿਆਰਾਂ ਨੂੰ ਦਰਸਾਏਗਾ। ਅਜਿਹੇ ਮਾਮਲੇ ਵਿੱਚ ਅਜਿਹੀ ਅਪਮਾਨਜਨਕ ਭਾਸ਼ਾ ਅਤੇ ਟਿੱਪਣੀ ਦੀ ਵਰਤੋਂ, ਉਨ੍ਹਾਂ ਦੇ ਅਹੁਦੇ ਲਈ ਅਣਉਚਿਤ ਅਤੇ ਸਮਾਜ ਨੂੰ ਇੱਕ ਨੁਕਸਾਨਦੇਹ ਸੰਦੇਸ਼ ਦਿੰਦੀ ਹੈ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕਿਹਾ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਨਾਰੀ ਜਾਤੀ ਦੇ ਸਨਮਾਨ ਵਿੱਚ ਕਿਹਾ ਗਿਆ ਹੈ ਕਿ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥’ ਉਨ੍ਹਾਂ ਵੱਲੋਂ ਨਾਰੀ ਜਾਤੀ ਦੇ ਕੀਤੇ ਗਏ ਅਪਮਾਨ ਦੇ ਸਬੰਧ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੀ ਧਾਮੀ ਵੱਲੋਂ ਔਰਤਾਂ ਵਿਰੁੱਧ ਬੋਲੀ ਗਈ ਭੱਦੀ ਸ਼ਬਦਾਵਲੀ ਲਈ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਸਬੰਧੀ ਮਹਿਲਾ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸੂ-ਮੂਟੋ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ 4 ਦਿਨਾਂ ਦੇ ਅੰਦਰ ਮਿਤੀ 17 ਦਸੰਬਰ 2024 ਤੱਕ ਉਕਤ ਆਡੀਓ ਰਿਕਾਰਡਿੰਗ ਸਬੰਧੀ ਸ੍ਰੀ ਧਾਮੀ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਅਤੇ ਬਿਆਨ ਕਮਿਸ਼ਨ ਦੇ ਦਫਤਰ (ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਸੈਕਟਰ-55, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ)) ਵਿਖੇ ਹਾਜਰ ਹੋ ਕੇ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਧਾਮੀ ਵੱਲੋਂ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਇਸ ਦਫਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਨੋਟਿਸ ਦਾ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਕਮਿਸ਼ਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਉਨ੍ਹਾਂ ਖਿਲਾਫ ਢੁੱਕਵੀਂ ਕਾਰਵਾਈ ਲਈ ਸਬੰਧਤ ਅਥਾਰਟੀਆਂ ਨੂੰ ਸਿਫਾਰਿਸ਼ ਕਰ ਦਿੱਤੀ ਜਾਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab State Women Commissiontop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Most Popular

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

by Ranjit Singh
3 weeks ago
0

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ - ਨਵੀਂ ਪਾਰਟੀ ਨਾਲ ਅਗਲੀਆਂ ਚੋਣਾਂ ਲੜਨ ਦਾ ਕੀਤਾ ਐਲਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 