• Latest
  • Trending
Latest News: ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

2 years ago
National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

10 minutes ago
Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

40 minutes ago
National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

1 hour ago
Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

2 hours ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

4 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

5 hours ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

6 hours ago
Hindi News
English News
Saturday, September 5, 2026
No Result
View All Result
31 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

December 14, 2024
in ਖਬਰਾਂ, ਪੰਜਾਬ
Latest News: ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

Latest News: ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

• ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ):- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।

ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ‘ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Tags: Breaking news in PunjabiIndian Air ForceLatest Punjab newsLatest Punjab news in PunjabiPUNJABpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

by Ranjit Singh
September 5, 2026
0

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ ! ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

by Ranjit Singh
September 5, 2026
0

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ ! ਕਪੂਰਥਲਾ, 5 ਸਤੰਬਰ (ਵਿਸ਼ਵ ਵਾਰਤਾ) – ਕਪੂਰਥਲਾ...

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

by Ranjit Singh
September 5, 2026
0

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦਿੱਲੀ...

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

by Ranjit Singh
September 5, 2026
0

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ ! ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 