<img class="alignnone size-medium wp-image-9094" src="https://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /> ਚੰਡੀਗੜ੍ਹ, 18 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਦੇ ਪ੍ਰਧਾਨ ਦੀ ਚੋਣ 13 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਫੈਸਲਾ ਅੱਜ ਸੁਲਤਾਨਪੁਰ ਲੋਧੀ ਵਿਚ ਐੱਸ.ਜੀ.ਪੀ.ਸੀ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਇਸੇ ਦਿਨ ਨਵੇਂ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਜਾਵੇਗੀ।