• Latest
  • Trending
National Lok Adalat ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ

National Lok Adalat ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ

2 years ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

53 seconds ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

11 minutes ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

34 minutes ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

1 hour ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

1 hour ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

2 hours ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

4 hours ago
National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

4 hours ago
Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

4 hours ago
Hindi News
English News
Monday, September 21, 2026
No Result
View All Result
32 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National Lok Adalat ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ — ਸੈਸ਼ਨ ਜੱਜ ਅਵਤਾਰ ਸਿੰਘ

December 14, 2024
in ਖਬਰਾਂ, ਪੰਜਾਬ
National Lok Adalat ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ

National Lok Adalat ਵਿਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ — ਸੈਸ਼ਨ ਜੱਜ ਅਵਤਾਰ ਸਿੰਘ

ਫਾਜਿਲਕਾ 14 ਦਸੰਬਰ (ਵਿਸ਼ਵ ਵਾਰਤਾ):- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸੈਸ਼ਨ ਜੱਜ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 14.12.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ ਜਿਸ ਵਿਚ 4 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 1 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸੈਸ਼ਨ ਜੱਜ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 10388 ਕੇਸ ਲਗਾਏ ਗਏ ਜਿਸ ਵਿੱਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 21,38,90,510/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਮੈਡਮ ਰੂਚੀ ਸਵੱਪਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਜਾਂ ਈ—ਮੇਲ ਆਈ.ਡੀ [email protected] ਤੇ ਸੰਪਰਕ ਕਰ ਸਕਦੇ ਹੋ।

Tags: Breaking news in PunjabiLatest Punjab newsLatest Punjab news in PunjabiNational Lok AdalatPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
September 21, 2026
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

by Ranjit Singh
September 21, 2026
0

Asian Games 2026: ਟੇਬਲ ਟੈਨਿਸ 'ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਮਹਿਲਾ...

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

by Ranjit Singh
September 21, 2026
0

Chandigarh: ਹੁਣ ਚੰਡੀਗੜ੍ਹ 'ਚ ਕੂੜਾ ਸੁੱਟਣ ਅਤੇ ਸਾੜਨ 'ਤੇ ਲੱਗੇਗਾ ਜੁਰਮਾਨਾ ! ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹੁਣ...

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

by Ranjit Singh
September 21, 2026
0

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ - ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
September 21, 2026
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

Most Popular

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

by Jaspreet Kaur
4 weeks ago
0

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ - ਜਾਣੋ ਕਦੋ ਖਾਤਿਆਂ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 