• Latest
  • Trending
Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ !

Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ !

1 year ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

19 minutes ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

49 minutes ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

56 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

1 hour ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

2 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

3 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

3 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

3 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

3 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

4 hours ago
Hindi News
English News
Sunday, May 31, 2026
No Result
View All Result
32 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ !

December 18, 2024
in Politics, ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ !

Latest News : ਸਰਕਾਰ ਬਣਾਉਣ ਲੱਗੀ MSP ਤੇ ਕਾਨੂੰਨ !

ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ)  ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੀਤੇ ਕੱਲ੍ਹ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਦੀ ਤਰਸਯੋਗ ਹਾਲਤ ਬਾਰੇ ਦੱਸਿਆ ਅਤੇ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।ਇਹ ਮੀਟਿੰਗ ਕਰੀਬ ਇੱਕ ਘੰਟਾ ਚੱਲੀ। ਮੀਟਿੰਗ ਦੌਰਾਨ ਜਗਮੀਤ ਬਰਾੜ ਵੱਲੋਂ ਉਠਾਏ ਮੁੱਦਿਆਂ ਉਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਜ਼ਾਹਿਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਜਤਾਈ ਜਾ ਰਹੀ ਚਿੰਤਾ ਨੂੰ ਵੀ ਪ੍ਰਗਟਾਇਆ।

Latest News

ਮੀਟਿੰਗ ਦੌਰਾਨ ਜਗਮੀਤ ਬਰਾੜ ਦੇ ਕਿਸਾਨਾਂ ਦੇ ਹੱਕ ਵਿੱਚ ਪੇਸ਼ ਕੀਤੀਆਂ ਦਲੀਲ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਨਾ ਸਿਰਫ ਭਰੋਸਾ ਦਿੱਤਾ ਗਿਆ ਸਗੋਂ ਵਾਅਦਾ ਕੀਤਾ ਗਿਆ ਕਿ ਦੇਸ਼ ਦੇ ਕਿਸਾਨਾਂ ਲਈ ਐੱਮਐੱਸਪੀ ਗਰੰਟੀ ਹੋ ਸਕਦੀ ਹੈ। ਇਸ ਲਈ ਜਾਰੀ ਸੈਸ਼ਨ ਵਿੱਚ ਦੇਸ਼ ਦੇ ਕਿਸਾਨਾਂ ਸਾਹਮਣੇ ਜ਼ਿੰਮੇਵਾਰਤਾ ਅਤੇ ਭਰੋਸੇਯੋਗ ਨਾਲ ਕਦਮ ਉਠਾਏ ਜਾ ਰਹੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਨਵੀਂ ਖੇਤੀ ਪਾਲਿਸੀ ਵਿਚ ਜਿਹੜੇ ਨੁਕਤੇ ਕਿਸਾਨਾਂ ਦੇ ਖਦਸ਼ੇ ਬਣੇ ਉਨ੍ਹਾਂ ਉਤੇ ਦੁਬਾਰਾ ਵਿਚਾਰ ਕਰਨ ਲਈ ਕੇਂਦਰ ਸਰਕਾਰ ਹਮੇਸ਼ਾ ਤਤਪਰ ਹੈ। ਇਸ ਮੌਕੇ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪਿਛਲੇ 10 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿੱਚ ਬਣੇ ਡੈੱਡਲਾਕ ਤੋਂ ਜਾਣੂ ਕਰਵਾਇਆ, ਜਿਸ ਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਵਚਨਬੱਧਤਾ ਦਿੰਦਿਆਂ ਕਿਹਾ ਕਿ, ਅਗਲੇ ਕੁਝ ਦਿਨਾਂ ਨਹੀਂ ਬਲਕਿ ਘੰਟਿਆਂ ਵਿੱਚ ਇਸ ਡੈੱਡਲਾਕ ਨੂੰ ਤੋੜ ਕੇ ਨਵੀਂ ਸਵੇਰ ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਜਾਰੀ ਮਰਨ ਵਰਤ ਦੌਰਾਨ ਉਨ੍ਹਾਂ ਦੀ ਸਿਹਤ ਤੋਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਬਰਾੜ ਨੇ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ਵਿਚ ਚੰਗੇ ਸੰਕੇਤ ਦਾ ਰੂਪ ਦਿੰਦਿਆਂ ਕਿਹਾ ਕਿ ਜਿਸ ਤਰੀਕੇ ਉਨ੍ਹਾਂ ਨੇ ਕਿਸਾਨਾਂ ਦੇ ਵਕੀਲ ਵਜੋਂ ਤਰਕ ਨਾਲ, ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਤੋਂ ਮਿਲੇ ਸੁਝਾਅ ਨਾਲ ਅਤੇ ਖੇਤੀਬਾੜੀ ਸੈਕਟਰ ਦੀ ਅਰਥਵਿਵਸਥਾ ਨੂੰ ਸਮਝਣ ਵਾਲੇ ਵਿਅਕਤੀਆਂ ਤੋਂ ਮਿਲੇ ਸੁਝਾਅ ਨਾਲ ਪੱਖ ਪੇਸ਼ ਕੀਤਾ, ਉਸ ਤੋਂ ਬਾਅਦ ਉਨ੍ਹਾਂ ਨੂੰ ਆਸ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਦੇ ਅੰਨਦਾਤਾ ਵੱਲੋਂ ਲੜੇ ਜਾ ਰਹੇ ਅੰਦੋਲਨ ਅਤੇ ਫ਼ੈਸਲਾਕੁੰਨ ਲੜਾਈ ਵਿਚ ਜਿੱਤ ਮਿਲੇਗੀ। ਮੀਟਿੰਗ ਤੋਂ ਬਾਅਦ ਜਗਮੀਤ ਸਿੰਘ ਬਰਾੜ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਖਾਸ ਤੌਰ ਉਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਅਤੇ ਗੰਭੀਰਤਾ ਭਰੇ ਕਦਮ ਨਾਲ ਜਿੱਥੇ ਮੁਲਾਕਾਤ ਯਕੀਨੀ ਬਣੀ ਉਥੇ ਹਰਦੀਪ ਪੁਰੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

Most Popular

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 28-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 