• Latest
  • Trending
Breaking News : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਦਾ ਛਾਪਾ

Breaking News : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਦਾ ਛਾਪਾ

1 year ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

41 seconds ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

20 minutes ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

43 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

1 hour ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

2 hours ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

2 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

3 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

11 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

13 hours ago
Hindi News
English News
Tuesday, June 16, 2026
No Result
View All Result
35 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਦਾ ਛਾਪਾ

December 18, 2024
in ਖਬਰਾਂ, ਪੰਜਾਬ, ਲੁਧਿਆਣਾ
Breaking News : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਦਾ ਛਾਪਾ

Breaking News : ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਵਿਭਾਗ ਦਾ ਛਾਪਾ

ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨਿੱਜੀ ਹਸਪਤਾਲ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿੱਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਜਿੱਥੇ ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਧਿਕਾਰੀ ਡਾ: ਸੁਮਿਤਾ ਸੋਫਤ ਤੋਂ ਨਕਦੀ ਦਾ ਹਿਸਾਬ ਕਿਤਾਬ ਵੀ ਮੰਗ ਰਹੇ ਹਨ। ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ, ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
June 16, 2026
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

by Ranjit Singh
June 16, 2026
0

USA: ਕੈਲੀਫੋਰਨੀਆ 'ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਸਵੇਰੇ ਅਮਰੀਕਾ ਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
June 16, 2026
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

Most Popular

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

by Ranjit Singh
1 week ago
0

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ - ਰਿਸ਼ਵਤਖੋਰੀ ਮਾਮਲੇ 'ਚ ਚੱਲੇਗਾ ਮੁਕੱਦਮਾ - ਮੁਕੱਦਮੇ ਦੀ ਮਨਜ਼ੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 