• Latest
  • Trending
Shambhu ਬਾਰਡਰ ‘ਤੇ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

2 years ago
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

53 minutes ago
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

3 hours ago
Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

4 hours ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Shambhu ਬਾਰਡਰ ‘ਤੇ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

December 18, 2024
in ਪੰਜਾਬ
Shambhu ਬਾਰਡਰ ‘ਤੇ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

Shambhu ਬਾਰਡਰ ‘ਤੇ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

  • ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਤੋੜਿਆ ਦਮ

ਚੰਡੀਗੜ੍ਹ: ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨੀ ਮੋਰਚੇ ‘ਚ ਬੀਤੇ ਦਿਨੀ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ 14 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਕੂਚ ਦੀ ਕੋਸ਼ਿਸ਼ ਦੌਰਾਨ, ਉਸਨੇ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਅੱਜ ਤੜਕੇ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਵਿਅਕਤੀ ਦਾ ਨਾਂ ਰਣਜੋਧ ਸਿੰਘ ਸੀ। ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ।ਉਹ ਆਪਣੇ ਪਿੱਛੇ ਪਤਨੀ ਕੁਲਦੀਪ ਕੌਰ, ਇੱਕ ਬੇਟਾ ਤੇ ਬੇਟੀ ਛੱਡ ਗਿਆ ਹੈ। ਧੀ ਵਿਆਹੀ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰਣਜੋਧ ਸਿੰਘ ਲੰਬੇ ਸਮੇਂ ਤੋਂ ਅੰਦੋਲਨ ਨਾਲ ਜੁੜਿਆ ਹੋਇਆ ਸੀ ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Shambhu
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

by Jaspreet Kaur
July 10, 2026
0

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ ਮਾਨਸਾ 10 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਵਿੱਚ ਸਫ਼ਾਈ ਸੇਵਕਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

by Ranjit Singh
July 10, 2026
0

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ! ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

by Jaspreet Kaur
July 10, 2026
0

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ...

Most Popular

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
3 weeks ago
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 