• Latest
  • Trending
Breaking News : ਇਲਜ਼ਾਮਾਂ ਵਿਚਾਲੇ ਅਸਤੀਫ਼ੇ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

4 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

5 hours ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Hindi News
English News
Friday, April 17, 2026
No Result
View All Result
28 °c
Chandigarh
32 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਇਲਜ਼ਾਮਾਂ ਵਿਚਾਲੇ ਅਸਤੀਫ਼ੇ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

December 18, 2024
in Politics, ਸਾਹਿਤਕ, ਖਬਰਾਂ, ਧਾਰਮਿਕ, ਪੰਜਾਬ
Breaking News : ਇਲਜ਼ਾਮਾਂ ਵਿਚਾਲੇ ਅਸਤੀਫ਼ੇ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Breaking News : ਇਲਜ਼ਾਮਾਂ ਵਿਚਾਲੇ ਅਸਤੀਫ਼ੇ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਖ਼ੁਦ ਮੀਡੀਆ ਸਾਹਮਣੇ ਆਏ ਹਨ। ਇਸ ਦੌਰਾਨ ਅਸਤੀਫ਼ੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ ਦੋ ਮਹੀਨੇ ਪਹਿਲਾਂ ਦਿੱਤਾ ਹੋਇਆ ਅਸਤੀਫਾ ਜੇਕਰ ਸ਼੍ਰੋਮਣੀ ਕਮੇਟੀ ਪ੍ਰਵਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਿਲੀ ਰਿਹਾਇਸ਼ ਨੂੰ ਖਾਲੀ ਕਰ ਚੁੱਕੇ ਹਨ। ਹੁਣ ਤਾਂ ਸਿਰਫ ਬੱਚਿਆਂ ਨੂੰ ਸ਼ਿਫਟ ਕਰਨਾ ਬਾਕੀ ਹੈ। ਜੇਕਰ ਸ਼੍ਰੋਮਣੀ ਕਮੇਟੀ ਉਹਨਾਂ ਦੀਆਂ ਸੇਵਾਵਾਂ ਖਤਮ ਕਰਨਾ ਚਾਹੁੰਦੀ ਹੈ ਤਾਂ ਉਹ ਕਰ ਸਕਦੀ ਹੈ। ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂl 

Breaking News

ਇਸ ਦੌਰਾਨ ਉਨ੍ਹਾਂ ਕਿਹਾ ਕਿ ਲਗਾਤਾਰ ਵਿਸ਼ੇਸ਼ ਵਿਅਕਤੀ ਮੇਰੀ ਕਿਰਦਾਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਮੁਕਤਸਰ ਸਾਹਿਬ ਤੋਂ ਇਕ 18 ਸਾਲ ਪੁਰਾਣਾ ਸਾਡਾ ਪਰਿਵਾਰਿਕ ਝਗੜਾ ਸੀ, ਜਿਸ ‘ਚ ਇਕ ਸਖ਼ਸ਼ ਨੂੰ ਲੈ ਕੇ ਮੀਡੀਆ ‘ਚ ਲਿਆ ਕੇ ਵੱਖ-ਵੱਖ ਇੰਟਰਵਿਊ ਕਰਵਾਈਆਂ ਜਾ ਰਹੀਆਂ ਹਨ, ਜਿਸ ਨੇ ਮੇਰੇ ‘ਤੇ ਬਹੁਤ ਵੱਡੇ ਇਲਜ਼ਾਮ ਲਾਏ ਗਏ ਸਨ ਅਤੇ ਜਿਸ ਦਾ ਜਵਾਬ ਮੈਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੇ ਚੁੱਕਾ ਹਾਂ। ਉਨ੍ਹਾਂ ਕਿਹਾ ਬਹੁਤ ਹੈਰਾਨ ਵਾਲੀ ਗੱਲ ਹੈ ਕਿ 2 ਦਸੰਬਰ ਤੋਂ ਬਾਅਦ 18 ਸਾਲ ਪੁਰਾਣਾ ਮਾਮਲਾ ਲਗਾਤਾਰ ਉਛਾਲਿਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਨੂੰ ਪਰੇਸ਼ਾਨ ਕੀਤਾ ਜਾ ਰਿਹਾ। ਮੈਨੂੰ ਕੱਢ ਦਿਓ ਪਰ ਇਸ ਤਰ੍ਹਾਂ ਦੇ ਘਟਿਆ ਇਲਜ਼ਾਮ ਨਾਲ ਲਾਓ, ਜੋ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਅਤੇ ਮੈਂ 15 ਦਿਨਾਂ ਤੋਂ ਬਹੁਤ ਪਰੇਸ਼ਾਨ ਹਾਂ। ਇਸ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਮੈਂ ਅੱਜ ਵੀ ਕਹਿੰਦਾ ਹਾਂ ਮੈਂ ਕੋਈ ਅਸਤੀਫਾ ਨਹੀਂ ਦੇਣਾ। ਹੋਰ ਵੀ ਦੋਸ਼ ਲਾਉਣੇ ਹਨ ਤਾਂ ਲਗਾ ਸਕਦੇ ਹੋ ਪਰ ਮੈਂ ਅਸਤੀਫਾ ਨਹੀਂ ਦੇਣਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjabiਗਿਆਨੀ ਹਰਪ੍ਰੀਤ ਸਿੰਘ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 16, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਬੱਚੇ ਦੇ ਜਨਮ ਮੌਕੇ ਪਿਤਾ ਨੂੰ ਵੀ ‘PATERNITY LEAVE’ ਦਾ ਕਾਨੂੰਨੀ ਅਧਿਕਾਰ ਮਿਲੇ – ਰਾਘਵ ਚੱਢਾ

by Ranjit Singh
2 weeks ago
0

Punjab: ਬੱਚੇ ਦੇ ਜਨਮ ਮੌਕੇ ਪਿਤਾ ਨੂੰ ਵੀ 'PATERNITY LEAVE' ਦਾ ਕਾਨੂੰਨੀ ਅਧਿਕਾਰ ਮਿਲੇ - ਰਾਘਵ ਚੱਢਾ ਨਵੀਂ ਦਿੱਲੀ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 