ਚੰਡੀਗੜ, 19 ਅਕਤੂਬਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਜਖ਼ਮੀਆਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਨੇ ਅੰਮ੍ਰਿਤਸਰ ਹਾਦਸੇ ਦੀ ਵਜ੍ਹਾ ਕਰਕੇ ਆਪਣਾ ਇਜ਼ਰਾਈਲ ਦੌਰਾ ਮੁਲਤਵੀ ਕਰ ਦਿੱਤਾ ਹੈ।
Rushing to Amritsar to personally supervise relief & rescue in tragic rail accident on Dussehra in Amritsar. My govt will give Rs 5 lakh to kin of each deceased & free treatment to injured in govt & pvt hospitals. District authorities have been mobilised on war footing.
— Capt.Amarinder Singh (@capt_amarinder) October 19, 2018