• Latest
  • Trending
Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

1 year ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

12 minutes ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

22 minutes ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

35 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

45 minutes ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

2 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

3 hours ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

3 hours ago
ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

4 hours ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

5 hours ago
Hindi News
English News
Thursday, June 18, 2026
No Result
View All Result
31 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

December 19, 2024
in Weather Update, ਖਬਰਾਂ, ਪੰਜਾਬ, ਫ਼ਰੀਦਕੋਟ
Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ

ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ)  ਪੰਜਾਬ ‘ਚ ਸੀਤ ਲਹਿਰ ਕਾਰਨ ਅੱਤ ਦੀ ਠੰਢ ਪੈ ਰਹੀ ਹੈ। ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ ਤਿੰਨ ਡਿਗਰੀ ਘੱਟ ਸੀ। ਅੱਠ ਜ਼ਿਲ੍ਹੇ ਸ਼ਿਮਲਾ ਨਾਲੋਂ ਠੰਢੇ ਰਹੇ। ਫਰੀਦਕੋਟ ਸੂਬੇ ਵਿੱਚ ਲਗਾਤਾਰ ਤੀਜੇ ਦਿਨ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 0.9 ਡਿਗਰੀ ਰਿਹਾ। ਸੱਤ ਜ਼ਿਲ੍ਹਿਆਂ ਵਿੱਚ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਰਿਹਾ। ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਸੂਬੇ ‘ਚ 25 ਦਸੰਬਰ ਤੱਕ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 24 ਦਸੰਬਰ ਤੱਕ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੇਗੀ। ਊਨਾ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਦਰਜ ਕੀਤਾ ਗਿਆ। ਦੋ ਦਿਨ ਪਹਿਲਾਂ ਕਲਪਾ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ 33 ਸਾਲਾਂ ਬਾਅਦ ਸਭ ਤੋਂ ਵੱਧ ਹੈ। ਹਿਮਾਚਲ ਪ੍ਰਦੇਸ਼ ‘ਚ ਅੱਠ ਥਾਵਾਂ ‘ਤੇ ਤਾਪਮਾਨ ਮਨਫ਼ੀ ਹੈ। ਲਾਹੌਲ ਦੇ ਤਾਬੋ ਵਿੱਚ ਤਾਪਮਾਨ -7.4 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ ਅਤੇ ਠੰਢ ਦਾ ਕਹਿਰ ਜਾਰੀ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਜਦੋਂ ਰਾਤ ਦਾ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਹੇਠਾਂ ਜਾਂਦਾ ਹੈ ਤਾਂ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

by Jaspreet Kaur
June 18, 2026
0

ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ 'ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ,...

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

by Jaspreet Kaur
June 18, 2026
0

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1 CM ਭਗਵੰਤ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

by Ankit
June 18, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 18 ਜੂਨ, 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

by Jaspreet Kaur
June 18, 2026
0

ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ 'ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ,...

Most Popular

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
4 days ago
0

Women's T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 